Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ED ਨੇ ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਕੀਤੀ ਰੇਡ

ਪੰਜਾਬ ਨਿਊਜ਼ ਐਕਸਪ੍ਰੈੱਸ | April 15, 2026 01:23 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਦਿੱਲੀ ਤੋਂ ਈਡੀ ਦੀਆਂ ਟੀਮਾਂ ਅੱਜ ਸਵੇਰੇ 7:30 ਵਜੇ ਜਲੰਧਰ ਸਥਿਤ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਅਤੇ ਗੁਰੂਗ੍ਰਾਮ ਦੇ ਹੋਰ ਟਿਕਾਣਿਆਂ 'ਤੇ ਪਹੁੰਚੀਆਂ। ਅਸ਼ੋਕ ਮਿੱਤਲ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਸ਼ੋਕ ਮਿੱਤਲ ਇਸ ਸਮੇਂ ਜਲੰਧਰ ਸਥਿਤ ਆਪਣੇ ਘਰ 'ਤੇ ਹਨ। ਈਡੀ ਸੂਤਰਾਂ ਅਨੁਸਾਰ, ਇਹ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ ਹੈ।

ਦੱਸ ਦਈਏ ਕਿ ਲਗਭਗ 12 ਦਿਨ ਪਹਿਲਾਂ, ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ, ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ। ਅਸ਼ੋਕ ਪੰਜਾਬ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ 2022 ਵਿੱਚ ਰਾਜ ਸਭਾ ਦੇ ਮੈਂਬਰ ਬਣੇ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ