Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

PM ਨਰਿੰਦਰ ਮੋਦੀ ਜਲਦੀ ਹੀ ਆਉਣਗੇ ਪੰਜਾਬ ਦੌਰੇ 'ਤੇ, ਦੇਣਗੇ ਵੱਡੀ ਸੌਗਾਤ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 05:44 PM

ਚੰਡੀਗੜ੍ਹ, 02 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੌਰੇ 'ਤੇ ਆ ਰਹੇ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਐਲਾਨ ਕੀਤਾ ਹੈ। ਹਾਲਾਂਕਿ, ਦੌਰੇ ਦੀ ਮਿਤੀ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਹਾਲਾਂਕਿ ਬਿੱਟੂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਅਜੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਾਰੀਖਾਂ 'ਤੇ ਮੋਹਰ ਲੱਗਣਾ ਅਜੇ ਬਾਕੀ ਹੈ, ਪਰ ਉਹ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੇ ਪ੍ਰਾਜੈਕਟ ਦੇ ਕੇ ਜਾਣਗੇ।

ਇਸ ਤੋਂ ਪਹਿਲਾਂ, 1 ਫਰਵਰੀ ਨੂੰ, ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ। ਉੱਥੇ, ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ