Thursday, July 16, 2026
ਤਾਜਾ ਖਬਰਾਂ
ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਬਿਸ਼ਨੋਈ ਦੀ ਅਮਰੀਕਾ ਨੂੰ ਹਵਾਲਗੀ ਭਾਰਤ ਲਈ ਇੱਕ ਵੱਡਾ ਕੂਟਨੀਤਕ ਅਤੇ ਰਾਜਨੀਤਿਕ ਟੈਸਟ ਬਣ ਸਕਦੀ ਹੈ

Punjab

PM ਮੋਦੀ ਦੀ ਚੰਡੀਗੜ੍ਹ ਫੇਰੀ: 17 ਜੁਲਾਈ ਨੂੰ ਜ਼ਿਲ੍ਹਾ SAS ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ'

ਪੰਜਾਬ ਨਿਊਜ਼ ਐਕਸਪ੍ਰੈੱਸ | July 16, 2026 03:02 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ (ਹਰਜਿੰਦਰ ਸਿੰਘ ਭੱਟੀ): ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੇ 17 ਜੁਲਾਈ, 2026 ਦੇ ਚੰਡੀਗੜ੍ਹ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਨੂੰ 17 ਜੁਲਾਈ, 2026 ਲਈ 'ਨੋ ਫਲਾਇੰਗ ਜ਼ੋਨ' (No Flying Zone) ਘੋਸ਼ਿਤ ਕੀਤਾ ਗਿਆ ਹੈ।

ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਵਿੱਚ ਡਰੋਨ, ਯੂ.ਏ.ਵੀ, ਮਾਈਕਰੋ ਲਾਈਟ ਏਅਰਕ੍ਰਾਫਟ ਅਤੇ ਹੋਰ ਕਿਸੇ ਵੀ ਕਿਸਮ ਦੇ ਉਡਾਣ ਭਰਨ ਵਾਲੇ ਉਪਕਰਨ (Flying Objects) ਉਡਾਉਣ 'ਤੇ ਪੂਰਨ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਪਾਬੰਦੀ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਮੂਹ ਹਵਾਈ ਖੇਤਰ ਵਿੱਚ ਲਾਗੂ ਰਹੇਗੀ।

ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਕਿਸੇ ਵੀ ਕਿਸਮ ਦੇ ਡਰੋਨ ਜਾਂ ਹੋਰ ਉਡਾਣ ਭਰਨ ਵਾਲੇ ਉਪਕਰਨ ਦੀ ਵਰਤੋਂ ਤੋਂ ਗੁਰੇਜ਼ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸੌਂਦ

ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ

ਬੇਅਦਬੀ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਨੋਟਿਸ ਕੀਤਾ ਜਾਰੀ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸੀਸੀਟੀ, ਸੀਜੀਸੀ ਲਾਂਡਰਾਂ ਵਿਖੇ ਏਆਈ ਅਧਾਰਿਤ ਬਾਇਓਟੈਕਨਾਲੋਜੀ ਵਿਸ਼ੇ ਸੰਬੰਧੀ ਐਫਡੀਪੀ ਦਾ ਆਯੋਜਨ

ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇ