Friday, May 17, 2024

Punjab

ਅਕਾਲੀ ਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਐੱਨ ਡੀ ਏ ਤੋਂ ਨਾਤਾ ਤੋੜਿਆ

ਪੰਜਾਬ ਨਿਊਜ਼ ਐਕਸਪ੍ਰੈਸ | September 27, 2020 10:31 AM

ਚੰਡੀਗੜ੍ਹ: ਪੰਜਾਬ ਵਿਚ ਤੀਜੇ ਨੰਬਰ ਦੀ ਵਿਰੋਧੀ ਪਾਰਟੀ ਸ਼ਿਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਨੂੰ ਮੁੱਦਾ ਬਣਾਕੇ ਬੀ ਜੇ ਪੀ ਦਾ ਸਾਥ ਛੱਡ ਦਿੱਤਾ ਹੈ ਅਤੇ ਐੱਨ ਡੀ ਏ ਤੋਂ ਬਾਹਰ ਹੋ ਗਿਆ ਹੈ | ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਕੈਬਿਨੇਟ ਤੋਂ ਅਸਤੀਫਾ ਦੇ ਦਿੱਤਾ ਸੀ |

ਐੱਨ ਡੀ ਏ ਤੋਂ ਨਾਤਾ ਤੋੜਾਂ ਦਾ ਐਲਾਨ ਅੱਜ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰੇ ਕਮੇਟੀ ਦੀ  ਮੀਟਿੰਗ ਤੋਂ ਬਾਅਦ ਕੀਤਾ | ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲ ਕਿਸਾਨ ਵਿਰੋਧੀ ਹਨ ਅਤੇ ਅਕਾਲੀ ਦਲ ਅਜਿਹੇ ਹਾਲਾਤ ਵਿਚ ਐੱਨ ਡੀ ਏ ਦਾ ਹਿੱਸਾ ਨਹੀਂ ਰਹਿ ਸਕਦਾ |

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ