Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਨੰਬਰਦਾਰ ਯੂਨੀਅਨ ਚੰਡੀਗੜ੍ਹ ਦਾ ਵਫ਼ਦ ਨੇ ਖੇਤੀ ਬਿੱਲਾਂ ਬਾਰੇ ਦਿੱਤਾ ਮੰਗ ਪੱਤਰ

ਪੰਜਾਬ ਨਿਊਜ਼ ਐਕਸਪ੍ਰੈਸ | October 26, 2020 08:33 PM

ਚੰਡੀਗੜ੍ਹ:  ਨੰਬਰਦਾਰ ਯੂਨੀਅਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦਾ ਵਫ਼ਦ ਅੱਜ ਜਥੇਬੰਦੀ ਦੇ ਪ੍ਰਧਾਨ ਅਤੇ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਵਿੱਚ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਬਿਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ  ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਸੌਂਪਿਆ ਡਿਪਟੀ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਬਰਾੜ ਨੇ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਣ ਦਾ ਭਰੋਸਾ ਦਿਵਾਇਆ |

ਇਸ ਮੌਕੇ ਡਿਪਟੀ ਕਮਿਸ਼ਨਰ ਸਿੰਘ ਬਰਾੜ ਆਈ.ਏ.ਐੱਸ. ਚੰਡੀਗੜ੍ਹ ਦੇ ਪਿੰਡਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਸਬੰਧੀ ਇੱਕ ਮਾਲ ਵਿਭਾਗ ਨਾਲ ਸੰਬੰਧੀ ਮੰਗ ਪੱਤਰ ਵੀ ਦਿੱਤਾ ਗਿਆ ਡਿਪਟੀ ਕਮਿਸ਼ਨਰ ਨੇ ਨਾਲ਼ ਹੀ ਮਾਲ ਵਿਭਾਗ ਦੇ ਤਹਿਸੀਲਦਾਰ ਸ੍ਰੀ ਵਿਨੈ ਚੌਧਰੀ ਨੂੰ ਤੁਰੰਤ ਜ਼ਰੂਰੀ ਕਾਰਵਾਈ ਲਈ ਕਿਹਾ । ਵਫਦ ਵਿੱਚ ਨੰਬਰਦਾਰ ਭੁਪਿੰਦਰ ਸਿੰਘ ਕਜਹੇੜੀ, ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਨੰਬਰਦਾਰ ਨਛੱਤਰ ਸਿੰਘ ਰਾਏਪੁਰ ਖ਼ੁਰਦ, ਨੰਬਰਦਾਰ ਹਰਦਿਆਲ ਸਿੰਘ ਮਨੀਮਾਜਰਾ ਵੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ