Sunday, May 19, 2024

Punjab

ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

Punjab News Express | February 23, 2023 10:54 AM

ਫਾਜਿ਼ਲਕਾ : ਜਿ਼ਲ੍ਹਾ ਮੈਜਿਸਟੇ੍ਰਟ ਡਾl ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।

ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ