Saturday, October 10, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ 'ਚ ਵੰਡੇ ਗ੍ਰਾਂਟ ਦੇ ਚੈੱਕ; ਕਿਹਾ- ਅੱਗੇ ਵੀ ਜਾਰੀ ਰਹੇਗਾ ਸਿਲਸਿਲਾ

Punjab News Express | March 18, 2023 04:42 PM

ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਦਿਆਂ, ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਭੱਜਲ, ਖੁਰਾਲੀ, ਜੀਵਨਪੁਰ ਗੁੱਜਰਾਂ, ਡੱਲੇਵਾਲ ਦਾ ਦੌਰਾ ਕਰਕੇ ਕਰੀਬ 12 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ ਗਏ।
ਇਸ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਇਸ ਤਹਿਤ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਇਸ ਤਹਿਤ ਉਹ ਵਿਸ਼ੇਸ਼ ਤੌਰ 'ਤੇ ਪਿੰਡਾਂ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ, ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ |
ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਕੱਤਰ ਪੰਜਾਬ ਕਾਂਗਰਸ ਪੰਕਜ ਕ੍ਰਿਪਾਲ, ਸਰਪੰਚ ਕੁਲਜੀਤ ਕੌਰ, ਡਾ: ਕੁਲਵਰਨ ਸਿੰਘ, ਪ੍ਰਧਾਨ ਕੇਵਲ ਸਿੰਘ, ਸਰਪੰਚ ਵਿਨੋਦ ਕੁਮਾਰ, ਸਰਪੰਚ ਰਾਜਿੰਦਰ ਸਿੰਘ, ਸਰਪੰਚ ਹੇਮਰਾਜ, ਸਰਪੰਚ ਨਿਸ਼ੀ, ਸਰਪੰਚ ਭਵਿਸ਼ਨ, ਪਵਨ ਕਟਾਰੀਆ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ