Sunday, May 19, 2024

Punjab

ਸ਼ਹੀਦਾਂ ਦੀ ਸਮਾਧ ਆਸਫਵਾਲਾ ਵਿਖੇ ਸੋਲਰ ਪਾਵਰ ਪ੍ਰੋਜ਼ੈਕਟ ਦੀ ਸਥਾਪਨਾ 21 ਨੂੰ

Punjab News Express | March 20, 2023 02:55 PM

ਫਾਜਿ਼ਲਕਾ : ਦੇਸ਼ ਲਈ ਆਪਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਆਸਫ ਵਾਲਾ ਵਿਖੇ ਬਣੇ ਜੰਗੀ ਸਮਾਰਕ ਤੇ ਸੋਲਰ ਪਾਵਰ ਪ੍ਰੋਜ਼ੈਕਟ ਦੀ ਸਥਾਪਨਾ 21 ਮਾਰਚ ਨੂੰ ਹੋਣ ਜਾ ਰਹੀ ਹੈ। ਇਸ ਕੰਮ ਦੀ ਸ਼ੁਰੂਆਤ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਵੱਲੋਂ ਕੀਤੀ ਜ਼ਾਵੇਗੀ।
ਇਹ ਜਾਣਕਾਰੀ ਦਿੰਦਿਆਂ ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਦੱਸਿਆ ਕਿ ਗੋਲਡੀ ਸੋਲਰ ਨਾਂਅ ਦੀ ਨਾਮੀ ਸੋਲਰ ਊਰਜਾ ਕੰਪਨੀ ਵੱਲੋਂ ਸੀਐਸਆਰ ਪ੍ਰੋਗਰਾਮ ਤਹਿਤ ਇੱਥੇ ਸੋਲਰ ਪਾਵਰ ਲਈ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ ਜਿਸ ਤੋਂ ਯਾਦਗਾਰ ਨੂੰ ਆਪਣੀਆਂ ਬਿਜਲੀ ਲੋੜਾਂ ਲਈ ਹਰੀ ਸੂਰਜੀ ਊਰਜਾ ਮਿਲੇਗੀ।
ਜਿਕਰਯੋਗ ਹੈ ਕਿ 1971 ਦੀ ਭਾਰਤ ਪਾਕਿ ਜੰਗ ਵਿਚ ਸ਼ਹੀਦ ਹੋਏ ਬਹਾਦਰ ਭਾਰਤੀ ਜਵਾਨਾਂ ਦੀ ਯਾਦ ਵਿਚ ਆਸਫਵਾਲਾ ਵਿਖੇ ਜੰਗੀ ਯਾਦਗਾਰ ਬਣੀ ਹੋਈ ਹੈ ਜਿਸ ਦੀ ਸਾਂਭ ਸੰਭਾਲ ਸਿਵਲ ਸੁਸਾਇਟੀ ਵੱਲੋਂ ਫੌਜ਼ ਅਤੇ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ