Friday, April 26, 2024

Punjab

ਜ਼ਿਲ੍ਹੇ ’ਚ ਬਾਰਸ਼ ਕਾਰਨ ਹੋਏ ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Punjab News Express | March 27, 2023 07:39 PM

ਨਵਾਂਸ਼ਹਿਰ : ਪੰਜਾਬ ’ਚ ਪਿਛਲੇ ਦਿਨਾਂ ’ਚ ਭਾਰੀ ਬਾਰਸ਼ਾਂ ਕਾਰਨ ਹੋਏ ਫ਼ਸਲਾਂ ਦੇ ਖਰਾਬੇ ਦੀ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵੀ ਫ਼ਸਲਾਂ ਦੇ ਖਰਾਬੇ ਦੇ ਅਨੁਮਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਕੁਲੈਕਟਰ ਰਾਜੀਵ ਵਰਮਾ ਨੇ ਦੱਸਿਆ ਕਿ ਇਹ ਵਿਸ਼ੇਸ਼ ਗਿਰਦਾਵਰੀ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ’ਚ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਕੇ ਸਬੰਧਤ ਫ਼ੀਲਡ ਸਟਾਫ਼ ਪਾਸੋਂ ਰਿਪੋਰਟ ਮੰਗੀ ਗਈ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਿਰਦਾਵਰੀ ਕਰਨ ਆਏ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਫ਼ੀਲਡ ਸਟਾਫ਼ ਨਾਲ ਪੂਰਣ ਸਹਿਯੋਗ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਂ-ਬੱਧ ਕੰਮ ਨਿਪਟਾਉਣ ’ਚ ਕੋਈ ਮੁਸ਼ਕਿਲ ਨਾ ਆਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ