Thursday, April 25, 2024

Punjab

ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਵੈੱਬੀਨਾਰ 28 ਮਾਰਚ ਨੂੰ

ਦਲਜੀਤ ਕੌਰ | March 28, 2023 08:42 AM

ਸੰਗਰੂਰ : ਏ.ਸੀ.ਐੱਸ., ਏਅਰਫੋਰਸ ਅੰਬਾਲਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਦੇ ਸਹਿਯੋਗ ਨਾਲ ਮਿਤੀ 28.03.2023 ਨੂੰ ਦੁਪਹਿਰ 12:00 ਵਜੇ ਤੋਂ 01.00 ਵਜੇ ਤੱਕ ਆਨਲਾਈਨ ਵੈੱਬੀਨਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਇਸ ਵੈੱਬੀਨਾਰ ਦੇ ਮਾਧਿਅਮ ਨਾਲ ਪ੍ਰਾਰਥੀਆਂ ਨੂੰ ਫੌਜ ਦੀ ਭਰਤੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਅਗਨੀਵੀਰ ਵਾਯੂ ਸਕੀਮ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਯੋਗ ਪ੍ਰਾਰਥੀ ਇਸ ਦਿੱਤੇ ਗਏ ਵੈੱਬੀਨਾਰ ਲਿੰਕ https://tinyurl.com/agv3123 ਉੱਪਰ ਜੁਆਇੰਨ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ