Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ

Punjab News Express | March 28, 2023 09:25 AM
ਖਰੜ / ਐਸ.ਏ.ਐਸ. ਨਗਰ : ਸੈਰ ਸਪਾਟਾ ਮੰਤਰੀ ਅਨਮੋਲ  ਗਗਨ ਮਾਨ ਅਤੇ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨਾ ਦਾ ਜਾਇਜ਼ਾ ਲੈਣ ਲਈ ਲਈ ਅੱਜ ਐਸ.ਏ.ਐਸ. ਨਗਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫ਼ਸਲਾਂ ਦੇ ਮੁਆਵਜ਼ੇ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਜਾ ਚੁੱਕੇ ਹਨ। ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਆਖਿਆ ਗਿਆ ਹੈ ਤਾਂ ਜੋ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਗਾਇਆ ਜਾ ਸਕੇ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15, 000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਧਿਕਾਰੀਆਂ ਨੂੰ ਸਮੇਂ ਸੀਮਾਂ ਵਿੱਚ ਇਹ ਕਾਰਜ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਖਰੜ ਦੇ ਐਸ.ਡੀ.ਐਮ. ਰਵਿੰਦਰ ਸਿੰਘ ਵੀ ਹਾਜ਼ਰ ਸਨ।
 
 
 
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ