Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Punjab

ਪਿੰਡ ਮੁਗਲ ਸਰਾਏ ਵਿਖੇ ਮਨਾਇਆ ਪੋਸ਼ਣ ਪਖਵਾੜਾ

Punjab News Express | March 28, 2023 05:22 PM

ਪਟਿਆਲਾ : ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ 5ਵਾਂ ਪੋਸ਼ਣਪਖਵਾੜਾਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਬਲਾਕ ਘਨੌਰ ਦੇ ਪਿੰਡ ਮੁਗਲ ਸਰਾਏ ਵਿਖੇ ਪੋਸ਼ਣ ਪਖਵਾੜਾ ਮਨਾਇਆ ਗਿਆ। ਜਿਸ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਘਨੌਰ ਕੰਵਰ ਸ਼ਕਤੀ ਸਿੰਘ ਬਾਂਗੜ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਇਸ ਪ੍ਰੋਗਰਾਮ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪੌਸ਼ਟਿਕ ਆਹਾਰ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਮਾਵਾਂ ਨੂੰ ਸੇਵਾਵਾਂ ਅਤੇ ਪੌਸ਼ਟਿਕ ਆਹਾਰ, ਟੀਕਾਕਰਨ, ਸਿਹਤ ਜਾਂਚ ਪੜਤਾਲ, ਨਿਊਟ੍ਰੀਸ਼ਨ ਅਤੇ ਸਿਹਤ ਸਬੰਧੀ ਸਿੱਖਿਆ ਪੂਰਵ ਸਕੂਲ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਛੋਟਿਆਂ ਬੱਚਿਆ ਦੀ ਸਿਹਤ ਅਤੇ ਪੋਸ਼ਣ ਵਿੱਚ ਸੁਧਾਰ ਲਿਆਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕੰਵਰ ਸ਼ਕਤੀ ਸਿੰਘ ਬਾਂਗੜ ਨੇ ਕਿਹਾ ਕਿ ਇਸ ਪੋਸ਼ਣ ਪਖਵਾੜੇ ਨੂੰ ਮਨਾਉਣ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ ਹੈ। ਇਸ ਮੌਕੇ ਤੇ ਕਮਲਦੀਪ ਸਿੰਘ, ਪ੍ਰਕਾਸ਼ ਕੌਰ, ਮਹਿੰਦਰ ਕੌਰ, ਪ੍ਰਭਜੋਤ ਕੌਰ ਅਤੇ ਮਨਜੀਤ ਕੌਰ ਸੁਪਰਵਾਈਜ਼ਰ ਵੱਲੋਂ, ਅਤੇ ਬਲਾਕ ਕੁਆਰਡੀਨੇਟਰ ਅਮਨਦੀਪ ਕੌਰ ਅਤੇ ਸਮੂਹ ਆ.ਵਰਕਰਾਂ ਵੀ ਮੌਕੇ ਤੇ ਹਾਜ਼ਰ ਸਨ।

Have something to say? Post your comment

Punjab

ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ 

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

ਵਿਜੀਲੈਂਸ ਵੱਲੋਂ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤਲਬ

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਨਾ ਸੱਤਾ ਦੇ ਨਸ਼ੇ ’ਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ: ਸੁਖਬੀਰ ਸਿੰਘ ਬਾਦਲ

ਸੂਬੇ 'ਚ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”

ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ, ਬਕਾਇਆ ਰਾਸ਼ੀ ਦੇ ਵਿਆਜ 'ਚ ਛੋਟ ਸਮੇਤ ਕਿਸ਼ਤਾਂ 'ਚ ਬਕਾਇਆ ਭਰਨ ਦੀ ਸਹੂਲਤ

450 ਕਿਲੋਗ੍ਰਾਮ ਡੋਡਾ ਚੂਰਾ ਪੋਸਤ ਸਮੇਤ ਟਰੱਕ 2 ਵਿਅਕਤੀ ਕਾਬੂ