Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

PUNJAB NEWS EXPRESS | January 07, 2023 04:45 PM

ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ।

ਇਹ ਪਾਬੰਦੀ 8 ਜਨਵਰੀ ਤੋਂ 7 ਮਾਰਚ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ