Wednesday, May 15, 2024

Punjab

ਸੁਖਦੇਵ ਸਿੰਘ ਢੀਂਡਸਾ ਵੱਲੋਂ ਟਕਸਾਲੀ ਆਗੂ ਸ. ਦੀਦਾਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | January 12, 2023 12:16 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ਪ੍ਰਧਾਨ ਸ. ਦਲਜੀਤ ਸਿੰਘ ਗਿੱਲ ਦੇ ਪਿਤਾ ਟਕਸਾਲੀ ਅਕਾਲੀ ਆਗੂ ਸ. ਦੀਦਾਰ ਸਿੰਘ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਢੀਂਡਸਾ ਨੇ ਕਿਹਾ ਕਿ ਸ. ਦੀਦਾਰ ਸਿੰਘ ਨੇ ਪਿਛਲੇ ਲੰਬੇ ਸਮੇਂ ਤੋਂ ਗੁਰੂ ਘਰ ਦੀ ਸੇਵਾ ਵਿੱਚ ਲੱਗੇ ਹੋਏ ਸਨ। ਉਹਨਾਂ ਨੇ ਕਿਹਾ ਕਿ ਸ. ਦੀਦਾਰ ਸਿੰਘ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿੱਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ ਹੈ। ਸ. ਢੀਂਡਸਾ ਨੇ ਸ. ਦੀਦਾਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ