Saturday, May 18, 2024

Punjab

ਭਾਜਪਾ ਸੈਨਿਕ ਵਿੰਗ ਨੇ ਗੁਰਮੀਤ ਬਾਵਾ ਦਾ ਜਿਲ੍ਹਾ ਪ੍ਰਧਾਨ ਬਣਨ ਤੇ ਕੀਤਾ ਸਨਮਾਨ : ਸਿੱਧੂ

Punjab News Express | February 03, 2023 04:57 PM

ਬਰਨਾਲਾ : ਸਥਾਨਕ ਰੈਸਟ ਵਿੱਖੇ ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ਦਾ ਭਾਜਪਾ ਸੈਨਿਕ ਵਿੰਗ ਵੱਲੋ ਭ੍ਰਵਾਭ ਸ਼ਾਲੀ ਸਨਮਾਨ ਕੀਤਾ ਗਿਆ ਇਹ ਜਾਣਕਾਰੀ ਪ੍ਰੈਸ ਦੇ ਨਾਂ ਜਾਰੀ ਕਰਦਿਆ ਸੈਨਿਕ ਵਿੰਗ ਦੇ ਸੀਨੀਅਰ ਆਗੂ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰਮੀਤ ਪਹਿਲਾ ਭੀ ਦੋ ਵਾਰ ਜ਼ਿਲ੍ਹੇ ਦੀ ਅਗਵਾਈ ਕਰ ਚੁੱਕੇ ਹਨ ਅਤੇ ਪਿਛਲੇ ਤਕਰੀਬਨ ਇੱਕ ਦਹਾਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਕਤਾਰ ਵਿੱਚ ਰਹਿਕੇ ਸੇਵਾ ਕਰ ਰਹੇ ਹਨ ਇਹਨਾਂ ਦੀਆ ਪਾਰਟੀ ਪ੍ਰਤੀ ਸੇਵਾਮਾ ਨੂੰ ਦੇਖਦੇ ਹੋਏ ਪਾਰਟੀ ਦੀ ਆਲਾ ਕਮਾਂਡ ਨੇ ਸ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਭਾਜਪਾ ਪੰਜਾਬ ਦੇ ਯਤਨਾਂ ਸਦਕਾ ਗੁਰਮੀਤ ਸਿੰਘ ਬਾਵਾ ਨੂੰ ਤੀਸਰੀ ਵਾਰ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ ਹੈ

ਸੈਨਿਕ ਵਿੰਗ ਵੱਲੋ ਖ਼ੁਸ਼ੀ ਦਾ ਇਜਹਾਰ ਕਰਦਿਆ ਉਹਨਾਂ ਨੂੰ ਵਧਾਈ ਦਿੱਤੀ ਤੇ ਆਸ ਪ੍ਰਗਟ ਕੀਤੀ ਕੇ ਉਹ ਪਾਰਟੀ ਦੀਆ ਅਤੇ ਜਿਲ੍ਹੇ ਦੇ ਲੋਕਾਂ ਦੀਆ ਭਵਨਾਵਾ ਤੇ ਖਰੇ ਉਤਰਨਗੇ ਇਸ ਮੌਕੇ ਧਰਮ ਸਿੰਘ ਫੌਜੀ ਐਮ ਸੀ ਕੈਪਟਨ ਵਿਕਰਮ ਸਿੰਘ ਕੈਪਟਨ ਭੋਲਾ ਸਿੰਘ ਲੈਫ ਭੋਲਾ ਸਿੰਘ ਸਿੱਧੂ ਵਰਟ ਅਫ਼ਸਰ ਬਲਵਿੰਦਰ ਢੀਡਸਾ ਅਵਤਾਰ ਸਿੰਘ ਭੁਰੇ ਸੁਬੇਦਾਰ ਗੁਰਜੰਟ ਸਿੰਘ ਸੁਬੇਦਾਰ ਸੁਖਦੇਵ ਸਿੰਘ ਮੱਲੀ ਸੁਬੇਦਾਰ ਕਮਲ ਸ਼ਰਮਾ ਸੁਬੇਦਾਰ ਸਰਬਜੀਤ ਸਿੰਘ ਸੁਬੇਦਾਰ ਦਰਸ਼ਨ ਸਿੰਘ ਸੁਬੇਦਾਰ ਸੁਭਾਸ਼ ਚੰਦਰ ਹੌਲਦਾਰ ਬਸੰਤ ਸਿੰਘ ਉਗੋ ਹੌਲਦਾਰ ਕੁਲਦੀਪ ਸਿੰਘ ਹੌਲਦਾਰ ਰੂਪ ਸਿੰਘ ਮਹਿਤਾ ਹੌਲਦਾਰ ਜਗੀਰ ਸਿੰਘ ਨਾਇਕ ਜਗਤਾਰ ਸਿੰਘ ਨਾਇਕ ਜਗਮੇਲ ਸਿੰਘ ਗੁਰਦੇਵ ਸਿੰਘ ਮੱਕੜ ਅਮਲਾ ਸਿੰਘ ਵਾਲਾ ਹਰਵਿੰਦਰ ਸਿੱਧੂ ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ ਜ਼ਿਲ੍ਹਾ ਜਰਨਲ ਸਕੱਤਰ ਸ਼ਮਸੇਰ ਸਿੰਘ ਪਾਲ ਸਿੰਘ ਜਗਸੀਰ ਸਿੰਘ ਕੁਰੜ ਆਦਿ ਆਗੂ ਹਾਜਰ ਸਨ

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ