Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News Express | June 14, 2021 11:16 AM

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਡਣੇ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਲੀਬਾਲ ਦੀ ਖਿਡਾਰੀ ਰਹੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਪੀੜਤ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਸੀ, ਜਿਥੇ ਅੱਜ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਜਾਣ 'ਤੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ।

ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਨਿਰਮਲਾ ਮਿਲਖਾ ਸਿੰਘ ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ।

ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ