Thursday, April 25, 2024

Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਗੱਡੀ ਹਾਦਸਾਗ੍ਰਸਤ, ਮਨੀਸ਼ਾ ਗੁਲਾਟੀ ਜ਼ਖ਼ਮੀ

PUNJAB NEWS EXPRESS | October 24, 2020 06:33 PM

ਅੰਮ੍ਰਿਤਸਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਗੱਡੀ ਅੱਜ ਜੰਡਿਆਲਾ ਗੁਰੂ ਨਜ਼ਦੀਕ ਮੱਲਾਂਵਾਲਾ ਕੋਲ ਹਾਦਸਾਗ੍ਰਸਤ ਹੋ ਗਈ।
ਇਹ ਹਾਦਸਾ ਗੱਡੀ ਅੱਗੇ ਇਕਦਮ ਗਾਂ ਦੇ ਆ ਜਾਣ ਕਾਰਨ ਵਾਪਰਿਆ।
ਮੁਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਸ੍ਰੀਮਤੀ ਮਨੀਸ਼ਾ ਗੁਲਾਟੀ, ਉਨ੍ਹਾਂ ਦੇ ਪਤੀ ਮੁਕੇਸ਼ ਗੁਲਾਟੀ ਅਤੇ ਬੇਟੇ ਨਕੁਲ ਗੁਲਾਟੀ ਨੂੰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਗੱਡੀ ਪੂਰੀ ਤਰ੍ਹਾਂ ਡੈਮੈਜ ਹੋ ਗੲੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ