Wednesday, May 15, 2024

Punjab

ਪੰਜਾਬ ਸਰਕਾਰ ਨੇ ਭਾਰਤ ਸਰਕਾਰ ਵਲੋਂ ਜਾਰੀ ਅਨਲਾਕ -5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਸਬੰਧੀ ਹੁਕਮ ਲਏ ਵਾਪਸ

PUNJAB NEWS EXPRESS | October 07, 2020 01:35 PM

ਚੰਡੀਗੜ:ਪੰਜਾਬ ਸਰਕਾਰ ਨੇ ਸੂਬੇ ਵਿੱਚ ਹਵਾਈ, ਰੇਲ ਜਾਂ ਸੜਕ ਰਾਹੀਂ ਦਾਖ਼ਲ ਹੋਣ ਵਾਲੇ ਯਾਤਰੀਆਂ ਦੇ ਪ੍ਰਬੰਧਨ ਸਬੰਧੀ ਮਿਆਰੀ ਸੰਚਾਲਨ ਪ੍ਰਣਾਲੀ (ਐਸ.ਓ.ਪੀ) 3 ਜੁਲਾਈ , 2020 ਨੂੰ ਜਾਰੀ ਕੀਤੀ ਸੀ। ਇਹ ਹੁਕਮ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ 30 ਸਤੰਬਰ, 2020 ਨੂੰ ਜਾਰੀ ਕੀਤੇ ਅਨਲਾਕ-5 ਸਬੰਧੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਵਾਪਸ ਲੈ ਲਏ ਹਨ।
ਹਾਲਾਂਕਿ, ਅੰਤਰ-ਰਾਸ਼ਟਰੀ ਉਡਾਨਾਂ ਰਾਹੀਂ ਪੰਜਾਬ ਪਹੰੁਚਣ ਵਾਲੇ ਯਾਤਰੀਆਂ ਨੂੰ ਸਮੇਂ ਸਮੇਂ ’ਤੇ ਜਾਰੀ ਕੀਤੇ ਐਸ.ਓ.ਪੀ ਰਾਹੀਂ ਸੇਧ ਦਿੱਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ