Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

PUNJAB NEWS EXPRESS | October 26, 2020 05:17 PM

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਵੋਟਰ ਐਜ਼ੂਕੇਸ਼ਨ ਅਤੇ ਅਵੇਅਰਨੈੱਸ ਵਿਸ਼ੇ `ਤੇ ਮੀਡੀਆ ਦੀਆਂ ਚਾਰ ਕੈਟੇਗਰੀਜ਼ ਨੂੰ ਸਨਮਾਨਿਤ ਕਰਨ ਦੇ ਮਕਸਦ ਨਾਲ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ (ਟੈਲੀਵਿਜ਼ਨ ਮੀਡੀਆ), ਇਲੈਕਟ੍ਰਾਨਿਕਸ ਰੇਡੀਓ ਅਤੇ ਆਨਲਾਈਨ ਸ਼ੋਸ਼ਲ ਮੀਡੀਆ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੰਮ ਕਰਨ ਵਾਲੇ ਉਪਰੋਕਤ ਅਦਾਰਿਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਸਿੱਧੇ ਤੌਰ `ਤੇ ਭਾਰਤੀ ਚੋਣ ਕਮਿਸ਼ਨ ਨੂੰ ਆਨਲਾਈਨ ਭੇਜਣ ਦੇ ਨਾਲ ਨਾਲ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਵੀ ਭੇਜਣੀ ਹੋਵੇਗੀ ਤਾਂ ਜੋ ਅਰਜ਼ੀ ਨੂੰ ਸਮੇਤ ਸਿਫ਼ਾਰਸ਼ ਕਮਿਸ਼ਨ ਨੂੰ ਭੇਜਿਆ ਜਾ ਸਕੇ। ਅਰਜ਼ੀਆਂ ਦਾਇਰ ਕਰਨ ਦੀ ਆਖ਼ਰੀ ਮਿਤੀ 20 ਨਵੰਬਰ, 2020 ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ