Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਐਮ. ਪੀ ਮਨੀਸ਼ ਤਿਵਾੜੀ ਨੇ ਵੱਖ-ਵੱਖ ਮੰਡੀਆਂ ’ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਲਿਫਟਿੰਗ ਦਾ ਲਿਆ ਜਾਇਜ਼ਾ

PUNJAB NEWS EXPRESS | October 26, 2020 05:24 PM
 
ਨਵਾਂਸ਼ਹਿਰ:ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਨਵਾਂਸ਼ਹਿਰ ਬਲਾਕ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਉਥੇ ਲਿਫਟਿੰਗ ਅਤੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਨਵਾਂਸ਼ਹਿਰ, ਫਾਂਬੜਾ, ਦੁਪਾਲਪੁਰ, ਗਰਚਾ, ਰਾਹੋਂ ਅਤੇ ਜਾਡਲਾ ਮੰਡੀਆਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸੇ ਨੂੰ ਵੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਬਾਵਜੂਦ ਜਿਵੇਂ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਸੀ, ਉਸੇ ਤਰਾਂ ਝੋਨੇ ਦੇ ਸੀਜ਼ਨ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਕੇਂਦਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਨਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਔਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਸ ਤੋਂ ਪਿੱਛੇ ਨਹੀਂ ਹਟੇਗੀ।  
 
  ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਤਹਿਸੀਲਦਾਰ ਕੁਲਵੰਤ ਸਿੰਘ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਜੋਗਿੰਦਰ ਸਿੰਘ ਬਗੌਰਾ, ਬਲਬੀਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰਾਣਾ, ਡਾ. ਕਮਲਜੀਤ ਲਾਲ, ਡਾ. ਸਰਤਾਜ ਸਿੰਘ, ਚੇਤ ਰਾਮ ਰਤਨ, ਰਮਨ ਉਮਟ, ਪਰਵੀਨ ਭਾਟੀਆ, ਜੋਗਿੰਦਰ ਸਿੰਘ ਸ਼ੋਕਰ, ਬੌਬੀ ਤਨੇਜਾ, ਰਾਕੇਸ਼ ਕੁਮਾਰ  ਤੇ ਹੋਰ ਹਾਜ਼ਰ ਸਨ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ