Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਨਾਥ ਆਸ਼ਰਮ ਅਤੇ ਅਪਾਹਜ ਆਸ਼ਰਮ ਦਾ ਅਚਾਨਕ ਨਿਰੀਖਣ

PUNJAB NEWS EXPRESS | October 26, 2020 05:43 PM

ਪਟਿਆਲਾ:ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਨੇ ਅੱਜ ਮਾਤਾ ਗੁਜਰੀ ਕੰਨਿਆ ਛਤੱਰਵਾਸ, ਪਿੰਡ ਕਲਰਭੈਣੀ, ਬੀਰ ਜੀ ਅਪਾਹਜ ਆਸ਼ਰਮ ਤੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਆਸ਼ਰਮਾਂ 'ਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਅਤੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲੋਂ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਅਤੇ ਅਪਾਹਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਸਮੇਂ-ਸਮੇਂ 'ਤੇ ਬੱਚਿਆਂ ਅਤੇ ਅਪਹਾਜਾਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ, ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਅਤੇ ਅਪਹਾਜਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਰਹੇ। ਉਨ੍ਹਾਂ ਇਸ ਮੌਕੇ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਨੰਬਰ 1968 ਸਬੰਧੀ ਵੀ ਜਾਣਕਾਰੀ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ