Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਚੋਣ ਪ੍ਰਕਿਰਿਆ ਸਬੰਧੀ ਜਾਗਰੂਕਤਾ ਲਈ ਕੁਇਜ਼ ਮੁਕਾਬਲੇ ਅੱਜ-ਜ਼ਿਲਾ ਚੋਣ ਅਫ਼ਸਰ

PUNJAB NEWS EXPRESS | October 26, 2020 05:52 PM
ਨਵਾਂਸ਼ਹਿਰ;ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਨਾ ਕੇਵਲ ਇਲਕਟੋਰਲ ਲਿਟਰੇਸੀ ਕਲੱਬ ਖੋਲੇ ਗਏ ਹਨ, ਸਗੋਂ ਉਨਾਂ ਵਿਚ ਹੋਰ ਸਰਗਰਮੀਆਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਵਿਚ ਚੋਣਾਂ ਪ੍ਰਤੀ ਸੰਵਿਧਾਨ ਆਧਾਰਤ ਨਜ਼ਰੀਆ ਉਸਾਰਨ ਲਈ ਫੇਸਬੁੱਕ ਟਵਿੱਟਰ, ਇੰਸਟਾਗ੍ਰਾਮ ਆਦਿ ’ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। 
ਉਨਾਂ ਦੱਸਿਆ ਕਿ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਜਾਣਾ ਸੀ, ਪਰੰਤੂ ਤਕਨੀਕੀ ਕਾਰਨਾਂ ਕਰ ਕੇ ਉਸ ਦਿਨ ਇਸ ਨੂੰ ਮੁਲਤਵੀ ਕਰਨਾ ਪਿਆ ਸੀ, ਹੁਣ 27 ਅਕਤੂਬਰ ਨੂੰ ਇਹ ਮੁੜ ਕਰਵਾਇਆ ਜਾ ਰਿਹਾ ਹੈ। ਉਨਾਂ ਦੱਅਿਸਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਬੀ. ਐਲ. ਓਜ਼ ਅਤੇ ਇਲਕੈਟੋਰਲ ਲਿਟਰੇਸੀ ਮੈਂਬਰਾਂ ਲਈ ਇਹ ਕੁਇਜ਼ ਉਕਤ ਮਿਤੀ ਨੂੰ ਸਵੇਰੇ 12 ਵਜੇ ਤੋਂ 12.30 ਵਜੇ ਤੱਕ ਹੋਵੇਗਾ। ਉਨਾਂ ਦੱਸਿਆ ਕਿ ਇਸ ਮੁਕਾਬਲੇ ਲਈ ਲਿੰਕ ਨਿਰਧਾਰਤ ਸਮੇਂ ਤੋਂ 10 ਮਿੰਟ ਪਹਿਲਾਂ ਫੇਸਬੁੱਕ ਅਤੇ ਟਵਿੱਟਰ ’ਤੇ ਸਾਂਝੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਬੀ. ਐਲ. ਓਜ਼ ਅਤੇ ਇਲੈਕਟੋਰੇਸੀ ਕਲੱਬ ਮੈਂਬਰਾਂ ਲਈ ਮੁਕਾਬਲੇ ਦੇ ਲਿੰਕ ਵੱਖਰੇ-ਵੱਖਰੇ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਨਾਂ ਕੁਇਜ਼ ਮੁਕਾਬਲਿਆਂ ਵਿਚ ਜੇੇਤੂ ਰਹਿਣ ਵਾਲੇ ਭਾਗੀਦਾਰਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। 
  ਉਨਾਂ ਦੱਸਿਆ ਕਿ ਅਧਿਆਪਕ ਦਿਵਸ ਮੌਕੇ ਪਹਿਲੀ ਵਾਰ ਇਸ ਦਿਨ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ਰਾਜ ਪੱਧਰ ’ਤੇ ਮਨਾਇਆ ਗਿਆ, ਜਿਸ ਦੌਰਾਨ ਜਿਨਾਂ ਅਧਿਆਪਕਾਂ ਦੁਆਰਾ ਬੂਥ ਲੈਵਲ ਅਫ਼ਸਰ ਦੀ ਭੂਮਿਕਾ ਨਿਭਾਈ ਜਾਂਦੀ ਹੈ, ਉਨਾਂ ਦੀਆਂ ਸੇਵਾਵਾਂ ਦਾ ਸਤਿਕਾਰ ਕੀਤਾ ਗਿਆ ਅਤੇ ਇਕ ਲੇਖ ਮੁਕਾਬਲਾ ਕਰਵਾਇਆ ਗਿਆ, ਜਿਸ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ