Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਆਪ' ਨੇ ਸੁਖਬੀਰ ਬਾਦਲ ਤੇ ਲੌਂਗੋਵਾਲ ਦਾ ਫੂਕਿਆ ਪੁਤਲਾ

PUNJAB NEWS EXPRESS | October 29, 2020 12:59 PM

ਤਰਨ ਤਾਰਨ: ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਲਵਿੰਦਰ ਸਿੰਘ ਖਾਲਸਾ ਰਾਣੀ ਵਲਾਹ ਅਤੇ ਸੁਰਜੀਤ ਸਿੰਘ ਮੁੰਡਾ ਪਿੰਡ ਦੀ ਅਗਵਾਈ ਵਿਚ ਸੁਖਬੀਰ ਸਿੰਘ ਬਾਦਲ ਅਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਪਲਵਿੰਦਰ ਸਿੰਘ ਖਾਲਸਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲਾਪਤਾ ਹੋਏ ਗੁਰੂ ਗ੍ਰੰਥ ਸਾਹਿਬ  ਦੇ 328  ਪਾਵਨ ਸਰੂਪ ਗੁੰਮ ਕਰਨ ਵਾਲਿਆਂ ਤੇ ਕਾਰਵਾਈ ਦੀ ਮੰਗ ਕਰਨ ਨੂੰ ਲੈ ਕੇ ਜਿਹੜੀ ਸੰਗਤ  ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਐਸਜੀਪੀਸੀ ਦਫ਼ਤਰ ਦੇ ਮੂਹਰੇ ਬੈਠੀ ਹੋਈ ਸੀ  ਉਸ ਤੇ ਐਸਜੀਪੀਸੀ ਦੇ ਪ੍ਰਧਾਨ ਬਾਦਲ ਦੇ ਲਿਫ਼ਾਫ਼ੇ ਵਿੱਚੋਂ ਨਿਕਲੇ  ਲੌਂਗੋਵਾਲ ਨੇ ਟਾਸਕ ਫੋਰਸ ਭੇਜ ਕੇ ਉਨ੍ਹਾਂ ਤੇ ਕਿਰਪਾਨਾਂ ਦੇ ਨਾਲ ਹਮਲਾ ਕਰਵਾਇਆ ਜਿਸ ਵਿਚ ਬਹੁਤ ਮਹਿਲਾਵਾਂ ਅਤੇ ਗੁਰੂ ਦੇ ਸਿੰਘ ਜ਼ਖ਼ਮੀ ਹੇਏ। ਪਲਵਿੰਦਰ ਸਿੰਘ ਖਾਲਸਾ ਅਤੇ ਸੁਰਜੀਤ ਸਿੰਘ ਮੁੰਡਾ ਪਿੰਡ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ  ਸ਼ਰਮਨਾਕ ਕੰਮ ਬਾਦਲ  ਅਤੇ ਲੌਂਗੋਵਾਲ ਦੇ ਗੁੰਡਾ ਅਨਸਰਾਂ ਨੇ ਕੀਤਾ ਹੈ। ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਬਾਦਲ ਅਤੇ ਲੌਂਗੋਵਾਲ ਸ਼ਰੀਰ ਤੋਂ ਲੱਗ ਲੱਗ ਹਨ ਰੂਹ ਇੱਕੋ ਹੈ ਪਰ ਕੈਪਟਨ ਵੀ ਇਨ੍ਹਾਂ ਨਾਲੋਂ ਵੱਖਰੀ ਨਹੀਂ ਉਹ ਵੀ ਇਨ੍ਹਾਂ ਨਾਲ ਰਲੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਦੁੱਖ ਹੁੰਦੈ ਕਿ ਜਿਹੜੀ ਕਾਂਗਰਸ ਪਾਰਟੀ ਇਹ ਵਾਧਾ ਕਰਕੇ ਸਰਕਾਰ ਵੀ ਆਈ  ਸੀ ਕਿ ਅਸੀਂ ਗੁਰੂ ਗ੍ਰੰਥ ਸਾਹਿਬ ਦੇ  ਦੋਸ਼ੀਆਂ ਨੂੰ ਬਾਦਲ ਪਰਿਵਾਰ ਨੂੰ ਜੇਲ੍ਹਾਂ ਵਿੱਚ ਸੁੱਟਾਂਗੇ ਪਰ ਅੱਜ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨਾਲ ਰਲਕੇ ਗੇਮ ਖੇਡ ਰਹੇ ਹਨ। ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਸਿੰਘ ਸਿੰਘਣੀਆਂ ਦੇ ਨਾਲ ਹੈ ਜਿਹੜੇ ਗੁਰੂ ਗ੍ਰੰਥ ਸਾਹਿਬ  ਦੇ ਇਨਸਾਫ਼ ਲਈ  ਧਰਨੇ ਵਿੱਚ ਬੈਠੇ ਸਨ ਅਤੇ ਉਹ  ਉਨ੍ਹਾਂ ਸਿੰਘ ਸਿੰਘਣੀਆਂ ਦੀ ਡਟ ਕੇ ਹਮਾਇਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਲਾਲਜੀਤ ਸਿੰਘ ਭੁੱਲਰ, ਕੇਵਲ ਕਿ?ਸ਼ਨ, ਹਰਜਿੰਦਰ ਸਿੰਘ ਤੁੜ, ਪ੍ਰਭ ਤੁੜ, ਲਖਵਿੰਦਰ ਸਿੰਘ, ਸਰਤਾਜ ਸਿੰਘ ਰੱਤੋਕੇ, ਨਿਰਮਲ ਸਿੰਘ, ਹੀਰਾ ਸਿੰਘ ਸਾਹ, ਫੂਲਾ ਸਿੰਘ, ਕਸਮੀਰ ਸਿੰਘ, ਸਮਸ਼ੇਰ ਕੱਲਾ, ਹਰਪ੍ਰੀਤ ਧੰਨਾ ਆਦਿ ਹਾਜਰ ਸਨ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ