Friday, April 26, 2024

Punjab

ਕੈਪਟਨ ਸਰਕਾਰ ਕਿਸਾਨ ਹਿਤੈਸ਼ੀ : ਮੋਹਿਤ ਮਹਿੰਦਰਾ

PUNJAB NEWS EXPRESS | October 29, 2020 01:11 PM

ਭਾਦਸੋਂ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੀ ਕਮਾਨ ਸੰਭਾਲੀ ਹੈ ਉਦੋਂ ਤੋਂ ਹੀ ਉਹਨਾਂ ਪੰਜਾਬ ਦੀ  ਕਿਸਾਨੀ ਲਈ ਢੁਕਵੇਂ ਫੈਸਲੇ ਲਏ ਹਨ, ਜਿਸ ਨਾਲ ਇਹ ਗੱਲ ਸਾਬਤ ਹੁੰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੱਕੇ ਕਿਸਾਨ ਹਿਤੈਸ਼ੀ ਵਿਅਕਤੀ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਸ਼ਪੁੱਤਰ ਤੇ ਯੂਥ ਆਗੂ ਮੋਹਿਤ ਮਹਿੰਦਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਸਨ ਕੈਪਟਨ ਅਮਰਿੰਦਰ ਸਿੰਘ ਉਸ ਦੇ ਉਲਟ ਪੰਜਾਬ ਦੇ ਕਿਸਾਨਾਂ ਦੇ ਪੱਖ ਵਿਚ ਆਪਣਾ ਫਰਜ ਬਾਖੂਬੀ ਨਿਭਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੇ ਆਮ ਆਦਮੀ ਪਾਰਟੀ ਵਲੋਂ ਜੋ ਅਧਾਰਹੀਣ ਬਿਆਨਬਾਜ਼ੀ ਹੈ ਜਿਸ ਦਾ ਕੋਈ ਮਤਲਬ ਨਹੀਂ ਹੈ, ਇਸ ਲਈ ਪੰਜਾਬ ਦੀ ਜਨਤਾ ਕੈਪਟਨ ਦੀਆਂ ਨੀਤੀਆਂ ਤੋਂ ਪੂਰੀ ਨਾਲ  ਸੰਤੁਸ਼ਟ ਹੈ । ਇਸ ਮੌਕੇ ਉਨ੍ਹਾਂ ਨਾਲ ਪੀ.ਏ ਬਹਾਦਰ ਖਾਨ, ਹਿਮਾਂਸੂ,  ਹੁਸ਼ਿਆਰ ਸਿੰਘ ਕੈਦੂਪੁਰ, ਸਰਪੰਚ ਚਮਕੌਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਗੁਰਤੇਜ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ