Thursday, April 25, 2024

Punjab

ਟਰਾਈਡੈਂਟ ਕੰਪਨੀ 'ਚ ਲੜਕੀਆਂ ਲਈ ਰੋਜ਼ਗਾਰ ਦੇ ਬਿਹਤਰ ਮੌਕੇ : ਰੋਜ਼ਗਾਰ ਅਫ਼ਸਰ

PUNJAB NEWS EXPRESS | October 29, 2020 04:58 PM

ਪਟਿਆਲਾ:ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਲੜਕੀਆਂ ਲਈ ਟਰਾਈਡੈਂਟ ਕੰਪਨੀ ਬਰਨਾਲਾ ਵਿਖੇ ਸਟਿਚਿੰਗ, ਵਿਵਿੰਗ ਅਤੇ ਚੈਕਿੰਗ/ਪੈਕਿੰਗ ਦੀਆਂ ਅਸਾਮੀਆਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ ਉਪਲਬਧ ਕਰਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਟਰਾਈਡੈਂਟ ਕੰਪਨੀ ਬਰਨਾਲਾ ਵੱਲੋਂ ਲੜਕੀਆਂ ਨੂੰ 18 ਹਜ਼ਾਰ ਪ੍ਰਤੀ ਮਹੀਨਾ ਵੇਤਨ ਅਤੇ ਰਹਿਣ ਲਈ ਮੁਫ਼ਤ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਨਵੰਬਰ ਹੈ।
  ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਲਿੰਕ  https://forms.gle/35K95MfaCCryLogt8 'ਤੇ ਗੂਗਲ ਫਾਰਮ ਭਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 9877610877 'ਤੇ ਸਵੇਰੇ 9 ਵਜੇ ਤੋ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ