Friday, April 26, 2024

Punjab

ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ-ਕਾਹਮਾ

PUNJAB NEWS EXPRESS | October 29, 2020 05:04 PM
ਨਵਾਂਸ਼ਹਿਰ:ਖੇਤੀਬਾੜੀ ਵਿਚ ਸਹਾਇਕ ਧੰਦਿਆਂ ਦਾ ਵਿਸ਼ੇਸ਼ ਮਹੱਤਵ ਹੈ, ਜਿਨਾਂ ਵਿਚ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਬੇਹੱਦ ਅਹਿਮੀਅਤ ਰੱਖਦਾ ਹੈ। ਇਸ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਅਤੇ ਿਸ਼ੀ ਵਿਗਿਆਨ ਕੇਂਦਰ ਵੱਲੋਂ 2 ਨਵੰਬਰ ਤੋਂ 6 ਨਵੰਬਰ 2020 ਤੱਕ ਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਹੜੇ ਕਿਸਾਨ ਟ੍ਰੇਨਿੰਗ ਲੈਣੀ ਚਾਹੁੰਦੇ ਹਨ, ਉਹ ਮਿਤੀ 2 ਨਵੰਬਰ 2020 ਨੂੰ ਸਵੇਰੇ 9.30 ਵਜੇ ਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਟ੍ਰੇਨਿੰਗ ਲੈਣ ਉਪਰੰਤ ਜਿਹੜੇ ਕਿਸਾਨ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਕੰਮ ਕਰਨਗੇ, ਉਨਾਂ ਨੂੰ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਧ ਤੋਂ ਵੱਧ 50 ਬਕਸਿਆਂ ਉੱਪਰ 40 ਫੀਸਦੀ ਉਪਦਾਨ ਫੰਡ ਉਪਲਬੱਧ ਹੋਣ ਉਪਰੰਤ ਦਿੱਤਾ ਜਾਵੇਗਾ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ