Thursday, April 25, 2024

Punjab

ਪਲੇਸਮੈਂਟ ਕੈਂਪਾਂ 'ਚ 102 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ : ਰੋਜ਼ਗਾਰ ਅਫ਼ਸਰ

PUNJAB NEWS EXPRESS | October 30, 2020 03:04 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ ਲਗਾਏ ਕੈਂਪਾਂ 'ਚ 102 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿੱਚ ਚੋਣ ਹੋਈ ਹੈ।
ਪਲੇਸਮੈਂਟ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫ਼ਤੇ ਦੌਰਾਨ ਐਮਾਜੌਨ, ਐਸ.ਬੀ.ਆਈ. ਕਰੈਡਿਟ ਕਾਰਡ, ਜਿੰਦਲ ਸਟੀਲਜ਼ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 102 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਬਿਊਰੋ ਵੱਲੋਂ ਲਗਾਤਾਰ ਪਲੇਸਮੈਂਟ ਕੈਂਪ ਲਗਾਕੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਉਣ ਅਤੇ ਇਥੇ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਉਠਾਕੇ ਰੋਜ਼ਗਾਰ ਪ੍ਰਾਪਤ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ