Friday, April 26, 2024

Punjab

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਨਵੰਬਰ ਦੇ ਅਖ਼ੀਰ ਤੱਕ ਵਧਾਈ

PUNJAB NEWS EXPRESS | October 30, 2020 03:07 PM

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ . ਦੀ ਮਿਆਦ ਨਵੰਬਰ 2020 ਤੱਕ ਵਧਾ ਦਿੱਤੀ ਹੈ।ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 5331.79 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐਲ)  ਨਵੰਬਰ, 2020 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ।ਇੱਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 30, 220.82 ਕਰੋੜ ਰੁਪਏ ਦੀ ਸੀਮਾ ਵਧ ਕੇ ਨਵੰਬਰ, 2020 ਦੇ ਅਖ਼ੀਰ ਤੱਕ  35, 552.61 ਕਰੋੜ ਰੁਪਏ ਹੋ ਗਈ ਹੈ।

 ਸਾਉਣੀ ਮੰਡੀਕਰਨ ਸੀਜ਼ਨ 2020-21 ਦੌਰਾਨ ਨਵੇਂ ਖਾਤਾ ਨੰ. -7 ਤਹਿਤ ਝੋਨੇ ਦੀ ਖਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ