Friday, November 20, 2026
ਤਾਜਾ ਖਬਰਾਂ
• ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ • ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ • ਟਰੰਪ, ਸ਼ੀ, ਅਤੇ ਪੁਤਿਨ ਨੇ ਪ੍ਰਮਾਣੂ-ਜੋਖਮ ਗੱਲਬਾਤ, ਸੰਯੁਕਤ ਰਾਸ਼ਟਰ ਸੁਧਾਰ ਦਾ ਵਾਅਦਾ ਕੀਤਾ • ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ • ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

Punjab

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

PUNJAB NEWS EXPRESS | October 30, 2020 03:39 PM
ਚੰਡੀਗੜ੍ਹ:ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਬਾਰੇ ਦੀਕਸ਼ਾ ਪਲੇਟਫਾਰਮ ’ਤੇ ਸੰਗਠਿਤ ਸਰਕਾਰੀ ਆਨ ਲਾਈਨ ਸਿਖਲਾਈ (ਆਈ.ਜੀ.ਓ.ਟੀ.) ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਵਿੱਚ ਸਮੂਹ ਵਿਭਾਗਾਂ ਦੇ ਮੋਹਰਲੀ ਕਤਾਰ ਦੇ ਸਟਫ਼ ਨੂੰ ਆਈ.ਜੀ.ਓ.ਟੀ. ਪਲੇਟਫਾਰਮ ਰਾਹੀਂ ਆਨ ਲਾਈਨ ਟ੍ਰੇਨਿਗ ਕੋਰਸ ਮੁਕੰਮਲ ਕਰਨ ਲਈ ਲਿਖਿਆ ਗਿਆ ਸੀ। ਪ੍ਰੋਗਰੈਸਿਵ ਫੈਡਰੇਸ਼ਨ ਫਾਰ ਦੀ ਬਲਾਈਂਡ ਵੱਲੋਂ ਦਿੱਤੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਨੇਤਰਹੀਣ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੀਕਸ਼ਾ ਐਪ ਟ੍ਰੇਨਿੰਗ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ