Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

5 ਨਵੰਬਰ ਨੂੰ ਖੰਨਾ ਵਿਖੇ ਕੀਤਾ ਜਾਵੇਗਾ ਚੱਕਾ ਜਾਮ : ਭਾਰਤੀ ਕਿਸਾਨ ਯੂਨੀਅਨ

PUNJAB NEWS EXPRESS | November 04, 2020 01:15 PM

ਖੰਨਾ: ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ 5 ਨਵੰਬਰ ਨੂੰ ਖੰਨਾ ਦੇ ਗੁਰੂ ਅਮਰਦਾਸ ਮਾਰਕੀਟ ਸਾਹਮਣੇ ਤੋਂ ਜੀ ਟੀ ਰੋਡ ਤੇ ਚੱਕਾ ਜਾਮ ਕਰਕੇ ਦੁਪਹਿਰ ਦੇ 12 ਵਜੇ ਤੋਂ 4 ਵਜੇ ਤੱਕ ਖੇਤੀ ਬਿਲਾਂ ਦੇ ਵਿਰੋਧ ਵਿੱਚ ਜ਼ਬਰਦਸਤ ਅੰਦੋਲਨ ਕੀਤਾ ਜਾਏਗਾ, ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਰਜਿੰਦਰ ਸਿੰਘ ਕੋਟ ਪਨੈਚ, ਬਲਵੰਤ ਸਿੰਘ ਰਾਜੇਵਾਲ ਅਤੇ ਪ੍ਰਗਟ ਸਿੰਘ ਪਨੈਚ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਬੀਤੇ ਸਮੇਂ ਤੋਂ ਲਗਾਤਾਰ ਨੌਲੜੀ ਪੰਪ ਤੇ ਧਰਨਾ ਦਿੱਤਾ ਜਾ ਰਿਹਾ ਹੈ, ਇਸੇ ਲੜ੍ਹੀ ਨੂੰ ਅੱਗੇ ਵਧਾਉਦਿਆਂ 5 ਨਵੰਬਰ ਨੂੰ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦੇ ਮਾਰੂ ਫੈਸਲਿਆਂ ਨੂੰ ਮੁੱਢੋਂ ਹੀ ਰੱਦ ਕਰਨ ਦੀ ਮੰਗ ਕੀਤੀ ਹੈ।
ਆਗੂਆਂ ਨਾਲ ਨੌਲੜੀ ਪੰਪ ਤੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਨੇਤਰ ਸਿੰਘ ਨਾਗਰਾ, ਕਰਨੈਲ ਸਿੰਘ ਇਕੋਲਾਹਾ, ਜਥੇਦਾਰ ਹਰਚੰਦ ਸਿੰਘ ਰਤਨਹੇੜੀ, ਰਣਧੀਰ ਸਿੰਘ ਗੋਗੀ ਫੈਜਗੜ ਸ਼ਿੰਗਾਰਾ ਸਿੰਘ ਗਰੇਵਾਲ, ਸੁਖਦੇਵ ਸਿੰਘ ਮਾਂਗਟ, ਦਲਬਾਰਾ ਸਿੰਘ ਕੋਟ ਪਨੈਚ, ਅਜਮੇਰ ਸਿੰਘ ਪੋਲੀ, ਕੁਲਵਿੰਦਰ ਸਿੰਘ ਪੂਰਬਾ, ਦਰਸ਼ਣ ਸਿੰਘ ਨੌਲੜੀ ਆਦਿ ਨੇ ਜਿੱਥੇ ਕੇਂਦਰ ਦੇ ਘਟੀਆ ਰਵੱਈਏ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਉੱਥੇ ਨਾਲ ਹੀ ਸਮੁਚੇ ਵਰਗਾਂ ਨੂੰ 5 ਨਵੰਬਰ ਨੂੰ ਚੱਕਾ ਜਾਮ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ