Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਚੱਕਾ ਜਾਮ ਅਧੀਨ ਕੈਚੀਆਂ 'ਤੇ ਲਾਇਆ ਜਾਮ

PUNJAB NEWS EXPRESS | November 06, 2020 02:16 PM

ਬਰੇਟਾ: ਦੇਸ਼ ਪੰਧਰੀ ਕਿਸਾਨ ਜੰਥੇਬੰਦੀਆਂ ਦੇ ਸੱਦੇ ਤੇ ਬਰੇਟਾ ਕੈਚੀਆ ਤੇ ਚੱਕਾ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇ ਲਾਉਦਿਆਂ ਵੱਖ ਵੱਖ ਬੁਲਾਰਿਆਂ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਮੋਦੀ ਵੱਲੋ ਲਾਗੂ ਕਰਨ ਖਿਲਾਫ ਚੱਕਾ ਜਾਮ ਕਰਕੇ ਰੋਸ ਪ੍ਰਗਟ ਕੀਤਾ ਅਤੇ ਪਰਾਲੀ ਦੇ ਧੂਏ ਦੇ ਨਾਮ ਤੇ 1 ਕਰੋੜ ਜੁਰਮਾਨਾ ਅਤੇ 5 ਸਾਲ ਦੀ ਸਜਾ ਸਬੰਧੀ ਕਿਹਾ ਕਿ ਮੋਦੀ ਸਰਕਾਰ ਵੱਲੋ ਕਿਸਾਨਾਂ ਦੀਆਂ ਮੰਗਾ ਮੰਨਣ ਦੀ ਬਜਾਏ ਵੱਡੇ ਜੁਰਮਾਨੇ ਅਤੇ ਸਜਾ ਦੇ ਆਰ.ਡੀ.ਨੈਸ ਜਾਰੀ ਕਰਕੇ ਕਿਸਾਨੀ ਘੋਲ ਨੂੰ ਕੁਚਲਨ ਦਾ ਰਾਹ ਅਪਣਾ ਰਹੇ ਹਨ ਅਤੇ ਕਿਸਾਨਾਂ ਵਿਚ ਡਰ ਪੈਦਾ ਕਰਕੇ ਘੋਲ ਨੂੰ ਫੇਲ੍ਹ ਕਰਨ ਦੀ ਚਾਲ ਚੱਲੀ ਜਾ ਰਹੀ ਹੈ, ਜਿਸ ਤੋਂ ਕਿਸਾਨਾਂ ਦੀਆਂ ਜੰਥੇਬੰਦੀਆਂ ਬਹੁਤ ਚੁਕੰਨੀਆਂ ਹਨ ਅਤੇ ਇਸ ਚਾਲ ਦਾ ਮੂੰਹ ਤੋੜਵਾ ਜਵਾਬ 26-27 ਨਵੰਬਰ ਨੂੰ ਦਿੱਤਾ ਜਾਵੇਗਾ, ਇਸ ਸਮੇ ਬੁਲਾਰਿਆਂ ਤੇ ਹਾਜਰਾਂ ਵਿੱਚ ਹੋਰਨਾ ਤੋ ਇਲਾਵਾ ਜੀਵਨ ਸਿੰਘ, ਜਗਵਿੰਦਰ ਸਿੰਘ ਧਰਮਪੁਰਾ, ਜਸਕਰਣ ਸਿੰਘ, ਬੱਬੂ ਕੁਲਰੀਆ, ਚਰਨਜੀਤ ਸਿੰਘ, ਦਰਬਾਰਾ ਸਿੰਘ, ਕੁਲਵੰਤ ਸਿੰਘ ਕਿਸਨਗੜ੍ਹ, ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਚੱਕਅਲੀਸੇਰ, ਮਹਿੰਦਰ ਸਿੰਘ ਕੁਲਰੀਆ, ਤਾਰਾ ਚੰਦ ਭਾਵਾ, ਹਰਦੇਵ ਅਰਸੀ ਸਾਬਕਾ ਵਿਧਾਇਕ, ਚਮਕੌਰ ਸਿੰਘ, ਦਸੌਦਾ ਸਿੰਘ ਬਹਾਦਰਪੁਰ, ਬਸਾਵਾ ਸਿੰਘ ਧਰਮਪੁਰਾ, ਸਿਮਰਨਜੀਤ ਸਿੰਘ ਕੁਲਰੀਆਂ ਅਤੇ ਆੜ੍ਹਤੀਆਂ ਦੇ ਆਗੂ ਜਤਿੰਦਰ ਮੋਹਨ ਗਰਗ, ਮੇਹਰ ਸਿੰਘ ਖੰਨਾ, ਪ੍ਰਕਾਸ ਚੰਦ ਕੁਲਰੀਆ ਅਤੇ ਜੁਗਰਾਜ ਸਿੰਘ ਰੰਘੜਿਆਲ, ਸੌਹਣ ਸਿੰਘ ਦਿਆਲਪੁਰਾ ਆਦਿ ਵੀ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ