Friday, May 17, 2024

Punjab

ਏਅਰ ਕਮਾਂਡੋਰ ਸਭਰਵਾਲ ਨੂੰ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਨੇ ਦਿੱਤੀ ਵਿਦਾਇਗੀ ਪਾਰਟੀ ਕੀਤਾ ਸਨਮਾਨ, ਇੰਜ ਸਿੱਧੂ

PUNJAB NEWS EXPRESS | November 24, 2020 03:54 PM

ਬਰਨਾਲਾ:ਅੱਜ ਇਥੇ ਏਅਰ ਫੋਰਸ ਗੁਰੂ ਘਰ ਵਿਖੇ ਏਅਰ ਫੋਰਸ ਸਟੇਸ਼ਨ ਬਰਨਾਲਾ ਦੇ ਕਮਾਂਡਰ ਮਨੀਸ਼ ਸਭਰਵਾਲ ਜਿਨ੍ਹਾਂ ਨੂੰ ਗਰੁੱਪ ਕੈਪਟਨ ਤੋਂ ਤਰੱਕੀ ਏਅਰ ਕਮਾਂਡੋਰ ਦੀ ਮਿਲੀ ਹੈ ਤੇ ਉਹਨਾਂ ਦਾ ਤਬਾਦਲਾ ਦਿੱਲੀ ਦਾ ਹੋ ਗਿਆ ਹੈ

ਓਹਨਾ ਨੂੰ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਵੱਲੋਂ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਦਾ ਆਜੋਜਨ ਵਾਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ ਅਤੇ ਸੂਬੇਦਾਰ ਕਮਲ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ।ਇਸ ਵੇਲੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਮਾਂਡੋਰ ਸਭਰਵਾਲ ਦੀਆਂ ਵਧੀਆ ਸੇਵਾਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਹੱਲ ਕਰਨ ਦੀ ਕੋਸ਼ਿਸ ਕੀਤੀ।ਓਹਨਾ ਨੂੰ ਉਹਨਾਂ ਦੀ ਅਗਲੀ ਪੋਸਟਿੰਗ ਲਈ ਸਭ ਕਾਮਨਾਮਾ ਦਿਤੀਆਂ ਤੇ ਆਸ ਪ੍ਰਗਟ ਕੀਤੀ ਕਿ ਪ੍ਰਮਾਤਾ ਉਹਨਾਂ ਨੂੰ ਚੰਗੀ ਸਿਹਤ ਤੇ ਤਰੱਕੀਆਂ ਬਖਸ਼ੇ।ਬਾਬਾ ਕੁਲਵੰਤ ਸਿੰਘ ਗ੍ਰੰਥੀ ਨੇ ਅਰਦਾਸ ਕੀਤੀ ਤੇ ਬਾਦ ਵਿਚ ਸਮੂਹ ਸਾਬਕਾ ਸੈਨਿਕਾਂ ਨੇ ਜਾਦਗਾਰੀ ਕਿਰਪਾਨ ਭੇਟ ਕੀਤੀ ਓਹਨਾ ਦੀ ਪਤਨੀ ਮਿਸਜ਼ ਸਭਰਵਾਲ ਨੂੰ ਅਤੇ ਬੀਬੀ ਗਗਨਦੀਪ ਢਿੱਲੋਂ ਨੂੰ ਭੀ ਸਿਰਪਾਓ ਭੇਟ ਕੀਤੇ ਗਏ।ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਸੂਬੇਦਾਰ ਸਰਬਜੀਤ ਸਿੰਘ ਸੂਬੇਦਾਰ ਸੁਰਿੰਦਰ ਸਿੰਘ ਸੂਬੇਦਾਰ ਬਲਵੀਰ ਸਿੰਘ ਲੈਫ ਭੋਲਾ ਸਿੰਘ ਸਿੱਧੂ ਹੌਲਦਾਰ ਗੁਲਾਬ ਸਿੰਘ ਹੌਲਦਾਰ ਦੀਵਾਨ ਸਿੰਘ ਹੌਲਦਾਰ ਰਾਜਕੀਰਣ ਆਦਿ ਆਗੂ ਹਾਜਰ ਸਨ

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ