Friday, May 17, 2024

Punjab

ਬੀਬੀ ਜੰਗੀਰ ਕੌਰ ਨੂੰ ਤੀਜੀ ਵਾਰ ਸ਼ਿਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਤੇ ਜਿਲਾ ਜਥੇਬੰਦੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ, ਇੰਜ ਸਿੱਧੂ

PUNJAB NEWS EXPRESS | November 30, 2020 01:45 PM

ਬਰਨਾਲਾ : ਬੀਬੀ ਜੰਗੀਰ ਕੌਰ ਨੂੰ ਉਹਨਾਂ ਦੀਆਂ ਪੰਥਕ ਸੇਵਾਮਾ ਨੂੰ ਦੇਖਦੇ ਹੋਏ ਸ਼ਿਰੋਮਣੀ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਮੂਹ ਮੈਂਬਰਾਂ ਵੱਲੋ ਤੀਸਰੀ ਵਾਰ ਪ੍ਰਧਾਨ ਬਣਨ ਤੇ ਜਿਲਾ ਬਰਨਾਲਾ ਦੀ ਸ਼ਿਰੋਮਣੀ ਅਕਾਲੀ ਦਲ ਦੀ ਜਿਲਾ ਜਥੇਬੰਦੀ ਨੇ ਸੁਆਗਤ ਕੀਤਾ ਹੈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਤੇ ਵੱਖ ਆਗੂਆਂ ਵੱਲੋ ਬੀਬੀ ਜੀ ਨੂੰ ਵਧਾਈ ਦਿੱਤੀ ਗਈ ਹੈ ਅਤੇ ਆਸ ਪ੍ਰਗਟ ਕੀਤੀ ਕੇ ਬੀਬੀ ਜੀ ਸਿੱਖ ਜਗਤ ਦੀਆਂ ਭਾਵਨਾਵਾਂ ਤੇ ਖਰੇ ਉਤਰਨਗੇ।ਜਿਲਾ ਬਰਨਾਲਾ ਨਾਲ ਸੰਬੰਧਤ ਬਾਬਾ ਬੂਟਾ ਸਿੰਘ ਜਿਨ੍ਹਾਂ ਨੂੰ ਕਮੇਟੀ ਦਾ ਵਾਈਸ ਪ੍ਰਧਾਨ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾ ਜਿਨ੍ਹਾਂ ਨੂੰ ਕਮੇਟੀ ਨੇ ਅੰਤ੍ਰਿੰਗ ਕਮੇਟੀ ਮੈਂਬਰ ਲਿਆ ਹੈ

ਓਹਨਾ ਨੂੰ ਭੀ ਜਿਲ੍ਹਾ ਜਥੇਬੰਦੀ ਨੇ ਵਧਾਇਆ ਦਿਤੀਆਂ ਹਨ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਅਤੇ ਕਿਹਾ ਕਿ ਇਹਨਾਂ ਦੀ ਨਿਜੁਕਤੀ ਨਾਲ ਜਿਲਾ ਬਰਨਾਲਾ ਨੂੰ ਮਾਣ ਮਿਲਿਆ ਹੈ ਬਾਬਾ ਟੇਕ ਸਿੰਘ ਧਨੌਲਾ ਜਿਲਾ ਪ੍ਰਧਾਨ ਸੰਤ ਬਲਬੀਰ ਸਿੰਘ ਘੁੰਨਸ ਹਲਕਾ ਇੰਚਾਰਜ ਮਹਿਲ ਕਲਾਂ, ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਰਨਾਲਾ, ਐਡਵੋਕੇਟ ਸਤਿਨਾਮ ਸਿੰਘ ਰਾਹੀ ਹਲਕਾ ਇੰਚਾਰਜ ਭਦੌੜ, ਇੰਜ, ਗੁਰਜਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਸੰਜੀਵ ਸ਼ੋਰੀ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਜੀਤ ਸਿੰਘ ਖਾਲਸਾ ਮੈਂਬਰ sgpc ਸੁਖਮੋਹਿੰਦਰ ਸਿੰਘ ਸੰਧੂ ਯਾਦਵਿੰਦਰ ਸਿੰਘ ਸੋਨੀ ਜਾਗਲ ਵੀਰਇੰਦਰ ਸਿੰਘ ਜੈਲਦਾਰ ਰਣਜੀਤ ਸਿੰਘ ਨਿਰਮਲ ਸਿੰਘ ਖੁਡੀ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਜਤਿੰਦਰ ਜਿੰਮੀ ਰਿੰਪੀ ਵਰਮਾ ਰਾਜਿੰਦਰ ਦਰਾਕਾਂ ਧੀਰਾ ਢਿੱਲੋਂ ਧਰਮ ਸਿੰਘ ਫੌਜੀ ਸੂਬੇਦਾਰ ਸਰਬਜੀਤ ਸਿੰਘ ਵਾਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ ਅਵਤਾਰ ਸਿੰਘ ਜੀਤ ਸਿੰਘ ਜੇ ਈ ਹਰਭਜਨ ਸਿੰਘ ਭਜੀ ਗੁਰਮੀਤ ਸਿੰਘ ਧੌਲਾ ਗੁਰਪਿਆਰ ਸਿੰਘ ਧਾਲੀਵਾਲ ਆਗੂਆਂ ਨੇ ਵਧਾਈ ਸੰਦੇਸ਼ ਭੇਜੇ ਅਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ