Friday, May 17, 2024

Punjab

ਇੰਜ ਸਿੱਧੂ ਨੂੰ ਤੀਸਰੀ ਵਾਰ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦਾ ਕੌਮੀ ਪ੍ਰਧਾਨ ਬਣਨ ਤੇ ਵੱਖ ਵੱਖ ਆਗੂਆਂ ਵੱਲੋ ਖੁਸ਼ੀ ਦਾ ਪ੍ਰਗਟਾਵਾ।

PUNJAB NEWS EXPRESS | January 07, 2021 02:27 PM

ਬਰਨਾਲਾ: ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਇੰਜ ਗੁਰਜਿੰਦਰ ਸਿੰਘ ਸਿੱਧੁ ਨੂੰ ਲਗਾਤਾਰ ਤੀਸਰੀ ਵਾਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸਾਬਕਾ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਨਿਯੁਕਤੀ ਨਾਲ ਪੰਜਾਬ ਦੇ ਸਾਬਕਾ ਫੌਜੀਆਂ ਵਿਚ ਖੁਸ਼ੀ ਦੀ ਲਹਿਰ ਹੈ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਾਬਾ ਟੇਕ ਸਿੰਘ ਧਨੌਲਾ ਜਿਲ੍ਹਾ ਪ੍ਰਧਾਨ ਸੰਤ ਬਲਵੀਰ ਸਿੰਘ ਘੁੰਨਸ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਬਿੱਟੂ ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਸੰਜੀਵ ਸ਼ੋਰੀ ਰੁਪਿੰਦਰ ਸਿੰਘ ਸੰਧੂ ਪਰਮਜੀਤ ਸਿੰਘ ਢਿੱਲੋਂ ਧਰਮ ਸਿੰਘ ਫੌਜੀ ਜਤਿੰਦਰ ਸਿੰਘ ਜਿੰਮੀ ਰਿਮਪੀ ਵਰਮਾ ਹਰਪਾਲ ਇੰਦਰ ਸਿੰਘ ਰਾਹੀ ਜਰਨੈਲ ਸਿੰਘ ਭੋਤਨਾ ਬਲਵਿੰਦਰ ਸਿੰਘ ਸਮਾਓ ਸੂਬੇਦਾਰ ਸਰਬਜੀਤ ਸਿੰਘ ਵਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ ਸੂਬੇਦਾਰ ਸੌਦਾਗਰ ਸਿੰਘ ਹਰਪਾਲ ਸਿੰਘ ਲੈਫ, ਭੋਲਾ ਸਿੰਘ ਸਿੱਧੂ ਹੌਲਦਾਰ ਗੁਲਾਬ ਸਿੰਘ ਜਰਨੈਲ ਸਿੰਘ ਛੱਲੂ ਰਾਜਿੰਦਰ ਸਿੰਘ ਦਰਾਕਾਂ ਹੌਲਦਾਰ ਪ੍ਰਗਟ ਸਿੰਘ ਦੀਵਾਨ ਸਿੰਘ ਆਦਿ ਆਗੂਆਂ ਨੇ ਗੁਰਜਿੰਦਰ ਸਿੰਘ ਸਿੱਧੂ ਦੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧਨਬਾਦ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ