Friday, May 17, 2024

Punjab

ਸਾਬਕਾ ਸੈਨਿਕਾਂ ਨੇ ਲੋਹੜੀ ਦਾ ਤਿਉਹਾਰ ਕਿਤਾਬਾ ਯੂਨੀਫਾਰਮਾ ਵੰਡ ਕੇ ਸਕੂਲ਼ ਦੇ ਬੱਚਿਆਂ ਨਾਲ ਮਨਾਈਆਂ .ਢੀਂਡਸਾ

PUNJAB NEWS EXPRESS | January 13, 2021 03:54 PM

ਬਰਨਾਲਾ: ਸਾਬਕਾ ਫੌਜੀਆਂ ਨੇ ਜ਼ੀਰੋ ਪੁਆਇੰਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕਿਤਾਬਾਂ ਕਾਪੀਆਂ ਰਬੜਾ ਪੇਨਸਿਲਾ ਯੂਨੀਫਾਰਮਾ ਕੋਟੀਆ ਬੂਟ ਆਦਿ ਸਕੂਲ ਸਟਾਫ ਦੀ ਨਿਗਰਾਨੀ ਹੇਠ ਵੰਡਿਆ ਇਸ ਸਮਾਗਮ ਤੇ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਹ ਜਾਣਕਾਰੀ ਪ੍ਰੈਸ ਦੇ ਨਾਂ ਵਰੰਟ ਅਫਸਰ ਢੀਂਡਸਾ ਨੇ ਕੀਤੀ ਇਸ ਮੌਕੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਇਹ ਬੜਾ ਹੀ ਵਧੀਆ ਉੱਦਮ ਹੈ ਜਿਹੜਾ ਕੇ ਬੱਚਿਆਂ ਨੂੰ ਸਿਖਿਅਤ ਕਰਨ ਵਿਚ ਸਹਾਈ ਹੋਵੇਗਾ

ਅਜਿਹੇ ਉੱਦਮ ਸਮੇ ਦੀ ਲੋੜ ਹੈ।ਇੰਜ ਸਿੱਧੂ ਨੇ ਹੌਲਦਾਰ ਰੇਸ਼ਮ ਸਿੰਘ ਜਿਨ੍ਹਾਂ ਕਾਪੀਆਂ ਦੀ ਕਿਤਾਬਾਂ ਦੀ ਸੇਵਾ ਕੀਤੀ ਅਤੇ ਵਾਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ ਜਿਨ੍ਹਾਂ ਨੇ ਯੂਨੀਫਾਰਮਾ ਦੀ ਕੋਟੀਆਂ ਦੀ ਤੇ ਬੂਟਾ ਦੀ ਸੇਵਾ ਕੀਤੀ ਦੀ ਭਰਪੂਰ ਸ਼ਲਾਘਾ ਕੀਤੀ

ਇਸ ਸਮਾਗਮ ਨੂੰ ਸੂਬੇਦਾਰ ਕਮਲ ਸ਼ਰਮਾ ਅਤੇ ਹੈਡਮਿਸਟਰੈੱਸ ਗੁਰਮੀਤ ਕੌਰ ਨੇ ਭੀ ਸੰਬੋਧਨ ਕੀਤਾ ਅਤੇ ਮੁੱਖ ਮਹਿਮਾਨ ਅਤੇ ਆਏ ਪਤਵੰਤਿਆਂ ਦਾ ਧੰਨਵਾਦ ਭੀ ਕੀਤਾ ਅੰਤ ਵਿਚ ਸਾਰੇ ਬੱਚਿਆਂ ਨੂੰ ਮੂੰਗਫਲੀ ਅਤੇ ਰਿਉੜੀਆਂ ਦੇ ਪੈਕੇਟ ਵੰਡੇ ਗਏ ਇਸ ਮੌਕੇ ਸੁਰਜੀਤ ਸਿੰਘ ਮੈਨੇਜਰ ਅਜੀਤ ਸਿੰਘ ਮੈਂਬਰ ਹੌਲਦਾਰ ਦੀਵਾਨ ਸਿੰਘ ਹਰਭਜਨ ਸਿੰਘ ਭਜੀ ਐਮ ਸੀ ਮੈਡਮ ਅੰਜੂ ਗੋਇਲ ਮੈਡਮ ਰੂਬੀ ਅਤੇ ਮੈਡਮ ਅਨੀਤਾ ਗੁਪਤਾ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ