Friday, April 26, 2024

Punjab

ਫਿੱਟ ਹੋਏ ਨੌਜਵਾਨਾਂ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ

PUNJAB NEWS EXPRESS | January 22, 2021 03:21 PM

ਨਵਾਂਸ਼ਹਿਰ: ਜਿਹੜੇ ਨੌਜਵਾਨ ਜਲੰਧਰ ਵਿਖੇ ਫ਼ੌਜ ਦੀ ਭਰਤੀ ਰੈਲੀ ਵਿਚ ਆਰ. ਸੀ ਫਿੱਟ ਹੋ ਗਏ ਹਨ, ਜਾਂ ਐਮ. ਐਚ ਪੈ ਗਈ ਹੈ, ਉਨਾਂ ਨੌਜਵਾਨਾਂ ਲਈ ਸੀ-ਪਾਈਟ ਕੈਂਪ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਵੱਲੋਂ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ, ਨਵਾਂਸ਼ਹਿਰ ਦੇ ਇੰਚਾਰਜ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲੇ ਦੇ ਨੌਜਵਾਨ ਭਾਗ ਲੈ ਸਕਦੇ ਹਨ। ਉਨਾਂ ਦੱਸਿਆ ਕਿ ਪੇਪਰ ਦੀ ਤਿਆਰੀ ਦੌਰਾਨ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ 94637-38300 ਅਤੇ 87258-66019 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ