Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜ਼ਿਲ੍ਹਾ ਮੈਜਿਸਟਰੇਟ ਵੱਲੋਂ 24 ਤੋਂ 26 ਜਨਵਰੀ ਤੱਕ ਪਟਿਆਲਾ ਜ਼ਿਲ੍ਹੇ 'ਚ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

PUNJAB NEWS EXPRESS | January 22, 2021 03:36 PM

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਪਟਿਆਲਾ ਜ਼ਿਲ੍ਹੇ 'ਚ 24 ਜਨਵਰੀ ਤੋਂ 26 ਜਨਵਰੀ 2021 ਤੱਕ ਅਣ ਮਨੁੱਖੀ ਏਅਰ ਕਰਾਫ਼ਟ ਸਿਸਟਮ/ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 26 ਜਨਵਰੀ 2021 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਿਨਾਂ 25 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ ਰੋਜ਼ਗਾਰ ਲੋਨ ਮੇਲਿਆਂ ਦਾ ਸਮਾਪਨ ਸਮਾਰੋਹ ਵੀ ਕਰਵਾਏ ਜਾਣ ਦੀ ਤਜਵੀਜ਼ ਹੈ। ਇਸ ਲਈ ਸੁਰੱਖਿਆ ਨੂੰ ਧਿਆਨ 'ਚ ਰੱਖਦਿਆ ਪਟਿਆਲਾ ਜ਼ਿਲ੍ਹੇ 'ਚ 24 ਤੋਂ 26 ਜਨਵਰੀ ਤੱਕ ਅਣ ਮਨੁੱਖੀ ਏਅਰ ਕਰਾਫ਼ਟ ਸਿਸਟਮ/ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ