Friday, May 17, 2024

Punjab

ਪਰਮਜੀਤ ਕੌਰ ਭੋਤਨਾ ਦੇ ਦਫ਼ਤਰ ਦਾ ਕਾਂਤਾ ਨੇ ਉਦਘਾਟਨ ਵਾਰਡ ਨੰਬਰ 27 ਵਿਚ ਕੀਤਾ

PUNJAB NEWS EXPRESS | February 04, 2021 12:04 PM

ਬਰਨਾਲਾ : ਵਾਰਡ ਨੰਬਰ 27 ਵਿਚ ਸ਼ਿਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਕੌਰ ਭੋਤਨਾ ਦੇ ਦਫਤਰ ਦਾ ਉਦਘਾਟਨ ਹਲਕਾ ਇੰਚਾਰਜ ਕੁਲਵੰਤ ਸਿੰਘ ਕਾਂਤਾ ਅਤੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਿੱਟੂ ਦੀਵਾਨਾ ਨੇ ਕੀਤਾ।

ਇਸ ਮੋਕੇ ਬੋਲਦਿਆਂ ਕਾਂਤਾ ਨੇ ਕਿਹਾ ਕਿ ਅਸੀਂ ਇਹ ਚੋਣ ਵਿਕਾਸ ਦੇ ਮੁੱਦੇ ਤੇ ਲੜ ਰਹੇ ਹਾਂ ਅਤੇ ਸਾਡੇ ਸਾਰੇ ਉਮਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ।ਇੰਜ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ 4 ਸਾਲ ਦੇ ਰਾਜ ਕਾਲ ਵਿੱਚ ਸਿਵਾਏ ਲਾਰਿਆਂ ਤੋਂ ਕੁੱਝ ਨਹੀਂ ਦਿਤਾ ਨੌਜਵਾਨਾਂ ਨਾਲ ਨੌਕਰੀਆਂ ਦਾ ਲਾਰਾ ਲਾਕੇ ਕੋਝਾ ਮਜਾਕ ਕੀਤਾ ਹੈ।ਜਥੇਦਾਰ ਜਰਨੈਲ ਸਿੰਘ ਭੋਤਨਾ ਨੇ ਆਏ ਸੱਜਣਾ ਦਾ ਧਨਬਾਦ ਕੀਤਾ।ਇਸ ਮੌਕੇ ਜਤਿੰਦਰ ਜਿਮੀ।ਪਰਮਿੰਦਰ ਕੌਰ ਰੰਧਾਵਾਂ ਬੀਬੀ ਅਜਾਇਬ ਕੌਰ ਭੋਤਨਾ।ਬਲਵੀਰ ਕੌਰ ਐਮ ਸੀ ਗੋਪਾਲ ਸਿੰਘ ਦਰਦੀ ਭੋਲਾ ਅਗਰਵਾਲ ਬਲਦੇਵ ਸਿੰਘ ਆਦਿ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ