Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਕਿਸਾਨਾਂ ਨੇ ਖਰੜ ਰੇਲਵੇ ਸਟੇਸ਼ਨ ’ਤੇ ਕੀਤਾ ਰੇਲਾਂ ਦਾ ਚੱਕਾ ਜਾਮ

PUNJAB NEWS EXPRESS | February 19, 2021 11:50 AM

ਖਰੜ: ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਵਿੱਚ ਅੱਜ ਦੇ ਰੇਲ ਰੋਕੋ ਅੰਦੋਲਨ ਨੂੰ ਖਰੜ ਵਿੱਚ ਵੀ ਪੂਰਨ ਹੁੰਗਾਰਾ ਮਿਲਿਆ। ਖਰੜ ਦੇ ਰੇਲਵੇ ਸਟੇਸ਼ਨ ਉੱਤੇ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਹਰੇਵਾਜੀ ਕੀਤੀ। ਇਹ ਰੇਲ ਰੋਕੋ ਧਰਨੇ ਦੀ ਅਗਵਾਈ ਸ੍ਰੀ ਰਵਿੰਦਰ ਸਿੰਘ ਦੇਹ ਕਲਾਂ, ਗਿਆਨ ਸਿੰਘ ਧੜਾਕ, ਗੁਰਨਾਮ ਸਿੰਘ ਦਾਊਂ, ਦਵਿੰਦਰ ਸਿੰਘ ਦੇਹ ਕਲਾਂ, ਅਮਰਜੀਤ ਸਿੰਘ ਖਰੜ, ਪਰਮਜੀਤ ਸਿੰਘ ਸੈਣੀ, ਕੁਲਵੰਤ ਸਿੰਘ ਕੁੜੀ, ਜਸਵੀਰ ਸਿੰਘ ਘੋਗਾ, ਰਣਜੀਤ ਸਿੰਘ ਵਾਸੀਆਂ, ਹਾਕਮ ਸਿੰਘ ਪੁੱਤੋਂ ਅਤੇ ਕੁਲਵੰਤ ਸਿੰਘ ਤ੍ਰਿਪੜੀ ਨੇ ਕੀਤੀ।

ਇਸੇ ਦੌਰਾਨ ਅੰਗਰੇਜ ਸਿੰਘ, ਰਵਿੰਦਰ ਸਿੰਘ ਦੇਹ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਜਾਂਦੇ ਹਰ ਨੂੰ ਲੋਕਾਂ ਵਿੱਚ ਲੈ ਕੇ ਜਾਵਾਂਗੇ ਅਤੇ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਸ਼ੰਘਰਸ਼ ਜਾਰੀ ਰੱਖਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ