Friday, May 17, 2024

Punjab

ਡਾਕਟਰ ਚੀਮਾ ਨੂੰ ਇੰਜ ਸਿੱਧੂ ਨੇ ਫੌਜੀਆਂ ਦੀ ਵੈਲਫੇਅਰ ਲਈ ਚੋਣ ਮੈਨੀਫੈਸਟੋ ਵਾਸਤੇ ਦਿੱਤੇ ਨੁੱਕਤੇ

PUNJAB NEWS EXPRESS | March 17, 2021 01:08 PM

ਬਰਨਾਲਾ: ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਡਾਕਟਰ ਦਲਜੀਤ ਸਿੰਘ ਚੀਮਾ ਨਾਲ ਵਿਸੇਸ ਮੀਟਿੰਗ ਕੀਤੀ।ਡਾਕਟਰ ਚੀਮਾ ਨੇ ਇੰਜ ਸਿੱਧੂ ਨੂੰ ਨਿਯੁਕਤੀ ਪੱਤਰ ਸੌਂਪ ਕੇ ਸੈਨਿਕ ਵਿੰਗ ਦਾ ਤੀਜੀ ਵਾਰ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਅਤੇ ਸਾਬਕਾ ਫੌਜੀਆਂ ਦੀਆਂ ਸਮਸੀਅਮਾ ਪ੍ਰਤੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।

ਓਹਨਾ ਨੂੰ ਮੈਂ ਦੱਸਿਆ ਕਿ ਪੰਜਾਬ ਦੇ 3 ਲੱਖ ਤੋਂ ਉੱਪਰ ਸਾਬਕਾ ਫੌਜੀ ਅਤੇ ਓਹਨਾ ਦੇ ਪਰਿਵਾਰਾਂ ਦੀ ਵੈਲਫ਼ੇਅਰ ਲਈ ਸ਼ਿਰੋਮਣੀ ਅਕਾਲੀ ਦਲ ਆਪਣੀ ਚੋਣ ਮੈਨੀਫੈਸਟੋ ਵਿਚ ਵਿਸੇਸ ਸਥਾਨ ਰੱਖੇ। ਮੇਰੇ ਵੱਲੋਂ ਚੋਣ ਮੈਨੀਫੈਸਟੋ ਵਿਚ ਸਾਬਕਾ ਫੌਜੀਆਂ ਦੀ ਵੈਲਫ਼ੇਅਰ ਲਈ ਕੁੱਝ ਸੁਝਾ ਦਿਤੇ ਅਤੇ ਆਉਣ ਵਾਲੇ ਸਮੇਂ ਵਿੱਚ ਕੁੱਝ ਹੋਰ ਠੋਸ ਸੁਝਾ ਭੀ ਦਿਤੇ ਜਾਣਗੇ ਜਿਸ ਤੇ ਡਾਕਟਰ ਚੀਮਾ ਨੇ ਭਰੋਸਾ ਦਿੱਤਾ ਕਿ ਪਾਰਟੀ ਦੀ ਕੋਰ ਕਮੇਟੀ ਵਿੱਚ ਵਿਚਾਰ ਕਰਨ ਉਪਰੰਤ ਚੋਣ ਮੈਨੀਫੈਸਟੋ ਵਿਚ ਪਾ ਲਿਆ ਜਾਵੇਗਾ। ਇਸ ਮੌਕੇ ਸੂਬੇਦਾਰ ਸਰਭਜੀਤ ਬਲਵਿੰਦਰ ਸਿੰਘ ਸੁਮਾਓ ਗੁਰਪਿਆਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਧੌਲਾ ਆਦਿ ਆਗੂ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ