Saturday, February 07, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

PUNJABNEWS EXPRESS | December 22, 2021 07:30 PM

ਚੰਡੀਗੜ੍ਹ:ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।

ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ।

ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ