Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

6ਵੀਂ ਜਮਾਤ ਤੋਂ ਸਕੂਲ, ਕਾਲਜ, ਕੋਚਿੰਗ ਸੰਸਥਾਵਾਂ ਨੂੰ 7 ਫਰਵਰੀ ਤੋਂ ਖੋਲ੍ਹਣ ਦੀ ਇਜਾਜ਼ਤ

PUNJABNEWS EXPRESS | February 06, 2022 06:36 PM

ਨਵਾਂਸ਼ਹਿਰ:ਕੋਵਿਡ ਮਹਾਂਮਾਰੀ ਦੀ ਸਥਿਤੀ ਵਿੱਚ ਸੁਧਾਰ ਆਉਣ ਤੋਂ ਬਾਅਦ, ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਅੱਜ (7 ਫਰਵਰੀ) ਤੋਂ 6ਵੀਂ ਜਮਾਤ ਤੋਂ ਸਕੂਲ, ਕਾਲਜ, ਆਈ.ਟੀ.ਆਈ, ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਪਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਔਨਲਾਈਨ ਕਲਾਸਾਂ ਬਦਲ ਬਣੀਆਂ ਰਹਿਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਕੋਵਿਡ -19 ਦੇ ਢੁਕਵੇਂ ਵਿਵਹਾਰ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਸੰਸਥਾਂਵਾਂ ਵਿੱਚ ਕਲਾਸਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਮਾਸਕ, ਸਮਾਜਿਕ ਦੂਰੀ ਦੇ ਨਿਯਮਾਂ ਅਤੇ ਨਿਯਮਤ ਸੈਨੀਟਾਈਜ਼ੇਸ਼ਨ ਸ਼ਾਮਲ ਹਨ। ਉਨ੍ਹਾਂ ਨੇ ਸੰਸਥਾਵਾਂ ਨੂੰ ਅੱਗੇ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਸ਼ਾਮਿਲ ਹੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਜ਼ਰੂਰ ਦੇਣ।
ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਅੰਦਰੂਨੀ ਇਕੱਠ 500 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਠ 1000 ਵਿਅਕਤੀਆਂ ਤੱਕ ਸੀਮਤ ਹੋਣਗੇ। ਇਹ ਗਿਣਤੀ ਸਬੰਧਤ ਥਾਂ ਦੀ ਸਮਰੱਥਾ ਦਾ 50% ਫ਼ੀਸਦੀ ਤੋਂ ਵਧੇਰੇ ਨਹੀਂ ਹੋਵੇਗੀ। ਇਨ੍ਹਾਂ ਇਕੱਠਾਂ ਦੀ ਇਜਾਜ਼ਤ ਸਿਰਫ਼ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਦੀ ਸ਼ਰਤ ਨਾਲ ਹੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਆਪਣੀ ਸਮਰੱਥਾ ਦੇ 75 ਪ੍ਰਤੀਸ਼ਤ ਨਾਲ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਦੇ ਸਾਰੇ ਸਟਾਫ ਮੈਂਬਰ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਹੋਣੇ ਚਾਹੀਦੇ ਹਨ। ਏ ਸੀ ਬੱਸਾਂ ਨੂੰ ਸਮਰੱਥਾ ਦੇ 50 ਫੀਸਦੀ ’ਤੇ ਚੱਲਣ ਦੀ ਇਜਾਜ਼ਤ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਜੋ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹਨ, ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਵਾਲੇ ਹਨ। ਦਿਵਿਆਂਗ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਵਿਚ ਜਾਣ ਤੋਂ ਛੋਟ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਘਰ ਤੋਂ ਕੰਮ ਕਰਨਾ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਮਾਸਕ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਕੋਈ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ