Wednesday, May 15, 2024

Punjab

ਪੰਜਾਬ ਸਰਕਾਰ ਵੱਲੋਂ ਝੂਠੇ ਕੇਸ 'ਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਫਸਾਇਆ ਗਿਆ : ਜਗਦੀਪ ਚੀਮਾ

PUNJABNEWS EXPRESS | March 07, 2022 07:22 PM

ਫਤਿਹਗੜ੍ਹ ਸਾਹਿਬ :ਸਾਬਕਾ ਮੰਤਰੀ  ਬਿਕਰਮ ਸਿੰਘ ਮਜੀਠੀਆ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮੁਲਾਕਾਤ ਕਰਨ ਲਈ ਜਖਵਾਲੀ ਦਫ਼ਤਰ ਤੋਂ ਹਲਕਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਅਕਾਲੀ ਯੋਧਿਆਂ ਦਾ ਜਥਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਰਵਾਨਾ  ਹੋਇਆ  ।

ਇਸ ਮੌਕੇ ਬੋਲਦਿਆਂ ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਵਿਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਫਸਾਇਆ ਗਿਆ ਹੈ, ਇਸ ਬਾਰੇ ਸਾਰੀ ਜਨਤਾ ਭਲੀ ਭਾਂਤ ਜਾਣਦੀ ਹੈ  । ਜਸਪਿੰਦਰ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਕੰਮ ਕਰ ਰਹੀ ਹੈ ਜਿਸ ਦੇ ਤਹਿਤ ਬਿਕਰਮ ਸਿੰਘ  ਮਜੀਠੀਆ ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ  । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਅਮਰਿੰਦਰ ਸਿੰਘ ਸੋਨੂੰ ਲਿਬੜਾ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਮਨਮੋਹਨ ਸਿੰਘ ਮੁਕਾਰੋਂਪੁਰ, ਗੁਰਪ੍ਰੀਤ ਸਿੰਘ ਬਹਾਦਰਗਡ਼੍ਹ, ਬੰਤ ਸਿੰਘ ਮੰਡੋਫਲ, ਸਾਬਕਾ ਚੇਅਰਮੈਨ  ਜਤਿੰਦਰ ਸਿੰਘ ਬੱਬੂ ਭੈਣੀ, ਨਰਿੰਦਰ ਸਿੰਘ ਰਸੀਦਪੁਰ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ, ਗੁਰਪ੍ਰੀਤ ਸਿੰਘ, ਕਮਲ ਬਾਜਵਾ, ਰਿੰਕੂ ਢੀਂਡਸਾ, ਸੇਵਾ ਰਾਮ ਖੇੜੀ, ਕਰਮਜੀਤ ਸਿੰਘ ਬਿੱਟੂ ਜੱਲਾ, ਦਿਲਬਾਗ ਸਿੰਘ ਬਾਘਾ, ਬਲਜੀਤ ਸਿੰਘ ਬਧੋਛੀ, ਕੰਵਰ ਬਾਜਵਾ, ਸ਼ਰਨਜੀਤ ਸਿੰਘ ਚਨਾਰਥਲ, ਕੰਵਰ ਹਰਪ੍ਰੀਤ ਸਿੰਘ,   ਹਰਦੇਵ ਸਿੰਘ ਬਾਲਪੁਰ, ਸਰਬਜੀਤ ਸਿੰਘ ਝਿੰਜਰ, ਜਗਤੇਸ਼ਵਰ ਸਿੰਘ ਪੁਰੀ ਨਲਿਨੀ, ਨਵਦੀਪ ਪੰਜੋਲਾ, ਇੰਦਰ ਸਿੰਘ ਨਾਮਸੋਤ, ਮਨਦੀਪ ਸਿੰਘ ਪੋਲਾ, ਰੁਬਿੰਦਰ ਰੂਬੀ ਸਾਬਕਾ ਐੱਮ ਸੀ, ਸੁਰਿੰਦਰ ਸਿੰਘ ਸੁਹਾਗਹੇੜੀ, ਦੀਪ ਸਿੰਘ ਅਰਾਈਮਾਜਰਾ, ਜਗਬੀਰ ਸਿੰਘ ਚੀਮਾ, ਰਾਜੂ ਚਨਾਰਥਲ, ਸ਼ਾਮਾ ਪਹਿਲਵਾਨ ਤਲਾਣੀਆਂ, ਰਾਜਵੰਤ ਸਿੰਘ, ਲਵਪ੍ਰੀਤ ਸਿੰਘ ਪੰਜੋਲੀ, ਸ਼ਿਵਜੀ ਸਿੰਘ ਚੰਨਾ, ਕਾਕਾ ਜਮੀਤਗਡ਼੍ਹ, ਮਨਜੀਤ ਸਿੰਘ ਲਟੌਰ,     ਰਾਜੂ ਚਨਾਰਥਲ, ਮਹਿੰਦਰ ਸਿੰਘ ਬਾਗੜੀਆ, ਜਰਨੈਲ ਸਿੰਘ  ਹਿੰਦੂਪੁਰ, ਕਰਮਜੀਤ ਸਿੰਘ  ਚੁਣੋ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ