Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਨਿਰੀਖਣ

PUNJABNEWS EXPRESS | March 30, 2022 08:58 PM

ਰਾਜਪੁਰਾ/ਪਟਿਆਲਾ:ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਮੌਜੂਦ ਸਨ।
ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਪਾਸੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਮੁਸ਼ਕਲ ਸਬੰਧੀ ਉਨ੍ਹਾਂ ਨਾਲ ਖੁੱਲਕੇ ਗੱਲਬਾਤ ਕੀਤੀ। ਸ੍ਰੀ ਅਗਰਵਾਲ ਨੇ ਚਿਲਡਰਨ ਹੋਮਜ਼ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਕੀਤੀ ਜਾਵੇ।
ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ ਨਾਲ ਜੋੜਨ ਦੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ