Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਟਰੈਵਲ ਏਜੰਟਾਂ ਸਬੰਧੀ ਐਡਵਾਈਜ਼ਰੀ ਜਾਰੀ

PUNJABNEWS EXPRESS | March 30, 2022 09:00 PM

ਪਟਿਆਲਾ:ਵਿਦੇਸ਼ ਭੇਜਣ ਦੇ ਮਾਮਲਿਆਂ ਵਿੱਚ ਧੋਖਾਧੜੀ ਨੂੰ ਨੱਥ ਪਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੰਸ ਸ਼ੁਦਾ ਟਰੈਵਲ ਏਜੰਟਾਂ ਰਾਹੀਂ ਹੀ ਕੰਮ ਕਰਵਾਉਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਜਿਸਟਰਡ ਕੀਤੇ ਗਏ ਟਰੈਵਲ ਏਜੰਟਾਂ ਦੀ ਸੂਚੀ ਪਟਿਆਲਾ ਜ਼ਿਲ੍ਹੇ ਦੀ ਵੈਬਸਾਈਟ 'ਤੇ ਪਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਟਰੈਵਲ ਦੇ ਕੰਮ ਕਾਰ ਵਿੱਚ ਲੱਗੀਆਂ ਰਜਿਸਟਰਡ ਫਰਮਾਂ ਅਤੇ ਕੰਪਨੀਆਂ ਦੀ ਸਮੇਂ ਸਮੇਂ 'ਤੇ ਜਾਂਚ ਕਰਨ ਲਈ ਸਬ ਡਵੀਜ਼ਨ ਪੱਧਰ 'ਤੇ ਜਾਂਚ ਟੀਮਾਂ ਦੀ ਗਠਨ ਵੀ ਕੀਤਾ ਹੋਇਆ ਹੈ। ਇਨ੍ਹਾਂ ਟੀਮਾਂ ਵੱਲੋਂ ਟਰੈਵਲ ਏਜੰਟਾਂ, ਆਇਲਟਸ ਸੈਂਟਰ ਤੇ ਇਮੀਗਰੇਸ਼ਨ ਕੰਨਸਲਟੈਂਸੀ ਦੇ ਲਾਇਸੰਸ, ਪਤੇ, ਦਫ਼ਤਰ ਵਿਚ ਰਿਕਾਰਡ ਰਜਿਸਟਰ, ਫੀਸ ਸਮੇਤ ਸਰਕਾਰ ਵੱਲੋਂ ਸਮੇਂ ਸਮੇਂ 'ਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਛਿਮਾਹੀ ਰਿਪੋਰਟ ਪ੍ਰਾਪਤ ਕੀਤੀ ਜਾਂਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਰਜਿਸਟਰਡ ਟਰੈਵਲ ਏਜੰਟਾਂ ਰਾਹੀਂ ਹੀ ਆਪਣਾ ਕੰਮ ਕਰਵਾਉਣ ਤੇ ਅਣ ਰਜਿਸਟਰਡ ਟਰੈਵਲ ਏਜੰਟਾਂ ਤੋਂ ਬਚਾਅ ਲਈ ਪਟਿਆਲਾ ਜ਼ਿਲ੍ਹੇ ਦੀ ਵੈਬਸਾਈਟ 'ਤੇ ਪਈ ਰਜਿਸਟਰਡ ਟਰੈਵਲ ਏਜੰਟਾਂ ਦੀ ਲਿਸਟ ਨੂੰ ਘੋਖਣ ਲਈ ਕਿਹਾ ਤਾਂ ਕਿ ਧੋਖਾਧੜੀ ਤੋਂ ਬਚਿਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ