Thursday, April 25, 2024

Punjab

ਬੇਟੀ ਬਚਾਉ ਬੇਟੀ ਪੜਾੳ ਦਾ ਪੋਸਟਰ ਰੀਲੀਜ

ਅਮਰੀਕ ਸਿੰਘ | March 31, 2022 06:44 PM

ਗੁਰਦਾਸਪੁਰ:ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸਾ ਨਿਰਦੇਸ ਅਤੇ ਡਾ. ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਬੇਟੀ ਬਚਾਉ ਬੇਟੀ ਪੜਾੳ ਦਾ ਪੋਸਟਰ ਰੀਲੀਜ ਕੀਤਾ ਗਿਆ ਹੈ।

ਇਸ ਸਬੰਧੀ ਡਾ. ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਵਲੋ ਲੋਕਾ ਨੂੰ ਬੇਟੀ ਬਚਾੳ ਬੇਟੀ ਪੜਾੳ ਦੀ ਮਹਤੱਤਾ ਅਤੇ ਭਰੂਣ ਹੱਤਿਆ ਰੋਕਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਈਕਿੰਗ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਡਾ. ਭਾਰਤ ਭੂਸ਼ਣ ਜਿਲਾ ਪਰਿਵਾਰ ਭਲਾਈ ਅਫਸਰ ਜੀ ਨੇ ਦਸਿਆ ਕਿ ਬੇਟੀ ਬਚਾਉ ਬੇਟੀ ਪੜਾੳ ਅਧੀਨ ਬੇਟੀਆ ਦੀ ਲਿੰਗ ਅਨੁਪਾਤ ਬਰਾਬਰ ਕਰਨ ਹੈ, ਬੇਟੀਆ ਪਰਿਵਾਰ ਦੀ ਸ਼ਾਨ ਹੁੰਦੀਆ ਹਨ।ਉਨਾਂ ਅਗੇ ਦਸਿਆ ਕਿ ਬੇਟੀਆ ਹਰ ਖੇਤਰ ਵਿਚ ਬਰਾਬਰ ਹਿੱਸਾ ਲੈ ਰਹੀਆ ਹਨ ਪਰ ਸਮਾਜ ਵਿਚ ਜਾਗਰੂਕਤਾ ਨਾ ਹੋਣ ਕਰਕੇ ਬੇਟੀਆ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ ਇਸ ਲਈ ਲੋਕਾ ਨੂੰ ਜਾਗਰੂਕ ਕਰਨ ਲਈ ਬੇਟੀ ਬਚਾਉ ਬੇਟੀ ਪੜਾੳ ਦਾ ਅਭਿਆਨ ਚਲਾਇਆ ਜਾਦਾ ਹੈ। ਇਸ ਸਮੇ ਡਾ. ਪ੍ਰਭਜੋਤ ਕਲਸੀ ਜਿਲਾ ਐਪੀਡੀਮਾਲੋਜਿਸਟ ਨੇ ਦਸਿਆ ਕਿ ਪੀ.ਐਨ.ਡੀ.ਟੀ.ਐਕਟ ਅਧੀਨ ਬੇਟੀਆ ਨੂੰ ਬਚਾਉਣ ਲਈ ਕਾਨੂੰਨ ਬਣਾਏ ਗਏ ਹਨ, ਜੋ ਗਰਭਵਤੀ ਔਰਤ ਭਰੂਣ ਹਤਿਆ ਕਰਵਾਉਦੀ ਹੈ ਜਾਂ ਉਸ ਦੇ ਰਿਸਤੇਦਾਰ ਗਰਭਪਾਤ ਕਰਾਉਣ ਲਈ ਮਜਬੂਰ ਕਰਦੇ ਹਨ, ਉਨਾਂ ਸਜਾ ਅਤੇ ਜ਼ੁਰਮਾਨਾ ਕੀਤਾ ਜਾਂਦਾ ਹੈ।ਜੋ ਡਾਕਟਰ ਲਿੰਗ ਨਿਧਾਰਨ ਟੈਸਟ ਕਰਦਾ ਹੈ ਉਸ ਨੂੰ ਸਜਾ ਤੇ ਜ਼ੁਰਮਾਨਾ ਕੀਤਾ ਜਾਂਦਾ ਹੈ ਅਤੇ ਸਕੈਨ ਸੈਂਟਰ ਸੀਲ ਵੀ ਕਰ ਦਿੱਤਾ ਜਾਂਦਾ ਹੈ।

ਇਸ ਮੋਕੇ ਡਾ.ਅਰਵਿੰਦ ਕੁਮਾਰ ਜਿਲਾ ਟੀਕਾਕਰਨ ਅਫਸਰ, ਡਾ. ਅਰਵਿੰਦ ਮਹਾਜਨ ਜਿਲਾ ਸਿਹਤ ਅਫਸਰ, ਸ੍ਰੀਮਤੀ ਗੁਰਿੰਦਰ ਕੋਰ ਡਿਪਟੀ ਐਮ.ਈ.ਅਈ.ੳ., ਸ੍ਰੀਮਤੀ ਸੁਰੇਖਾ ਦੇਵੀ ਸੁਪਰਡੰਟ, ਬਲਜੀਤ ਕੋਰ ਸੁਪਰਡੰਟ ਅੰਕੜਾ ਸ੍ਰੀ ਹਰਦੇਵ ਸਿੰਘ ਅਤੇ ਹੋਰ ਸਟਾਫ ਹਾਜਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ