Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਅਮਰੀਕ ਸਿੰਘ | March 31, 2022 06:49 PM

ਫਿਰੋਜ਼ਪੁਰ :ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਦੀਆ ਸਬ ਡਵੀਜ਼ਨਾਂ ਨਾਲ ਸਬੰਧਤ ਲਾਭਪਾਤਰੀਆਂ ਦੀਆਂ ਪੈਡਿੰਗ ਵੱਖ-ਵੱਖ ਭਲਾਈ ਸਕੀਮਾਂ ਦੀਆਂ ਦਰਖਾਸਤਾਂ ਪਿਛਲੀ ਸਰਕਾਰ ਦੇ ਸਮੇਂ ਤੋਂ ਮੰਜੂਰੀ ਦੇਣ ਲਈ ਪੈਡਿੰਗ ਚੱਲ ਰਹੀਆਂ ਸਨ। ਇਸ ਸਬੰਧੀ ਪਹਿਲਾਂ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਗੁਰੂਹਰਸਹਾਏ ਨਾਲ ਸਬੰਧਤ ਵੱਖ-2 ਭਲਾਈ ਸਕੀਮਾਂ ਬਾਰੇ ਮੀਟਿੰਗ ਕਰਵਾਈ ਗਈ ਸੀ, ਹੁਣ ਮੌਜੂਦਾ ਸਰਕਾਰ ਸਮੇਂ ਜਿਲ੍ਹਾ ਫਿਰੋਜ਼ਪੁਰ ਦੇ ਸ੍ਰੀ ਗਿਰੀਸ਼ ਦਯਾਲਨ (ਆਈ.ਏ.ਐਸ) ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਵੱਲੋਂ ਪ੍ਰਵਾਨਗੀ ਦੇ ਕੇ 2222 ਲਾਭਪਤਾਰੀਆਂ ਨੂੰ ਉਨ੍ਹਾਂ ਦੀ ਬਣਦੀ ਰਕਮ 2, 74, 0, 5656 ਰੁਪਏ ਉਹਨਾਂ ਦੇ ਖਾਤੇ ਵਿਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਕੰਸਟਰਕਸੂਨ ਬੋਰਡ ਮੋਹਾਲੀ ਨੂੰ ਟਰਾਂਸਫਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ।

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਬਾਰੇ ਸਹਾਇਕ ਕਿਰਤ ਕਮਿਸ਼ਨਰ ਸ਼੍ਰੀ ਭਰੀਵਾਲ ਵਲੋਂ ਦੱਸਿਆ ਗਿਆ ਕਿ ਬੋਰਡ ਦਾ ਲਾਭਾਪਤਰੀ ਬਨਣ ਲਈ ਉਸਾਰੀ ਮਜਦੂਰ ਜਿਸਦੀ ਉਮਰ 18 ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੋਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਉਹ 25/- ਰੁਪਏ ਰਜਿਸਟ੍ਰੇਸ਼ਨ ਫੀਸ ਦੇ ਨਾਲ 10/- ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਕਿਸੇ ਵੀ ਸੇਵਾ ਕੇਂਦਰ ਵਿਚ ਅਪਲਾਈ ਕਰ ਸਕਦਾ ਹੈ।ਉਸਾਰੀ ਕਿਰਤੀਆਂ ਨੂੰ ਪੁਰਜੋਰ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾਕੇ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਲਾਹਾ ਪ੍ਰਾਪਤ ਕਰਨ।

ਇਸ ਤੋਂ ਇਲਾਵਾ ਉਸਾਰੀ ਮਜ਼ਦੂਰ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ, ਤੇ ਮਹੀਨਾ ਤਨਖਾਹ 15, 000/ ਤੋਂ ਘੱਟ ਹੋਵੇ ਤੇ ਈ.ਐਸ.ਆਈ. ਈ.ਪੀ.ਐੱਫ ਦਾ ਮੈਂਬਰ ਨਾ ਹੋਣ, ਉਹ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ-ਮੰਤਰੀ ਸ਼ਰਮ-ਯੋਗੀ ਮਾਨਧਨ ਯੋਜਨਾ ਦਾ ਲਾਭ ਲੈਣ ਲਈ ਵੱਖਰੇ ਤੌਰ ਤੇ ਆਪਣੀ ਰਜਿਸਟ੍ਰੇਸ਼ਨ ਕਿਸੇ ਵੀ ਸੇਵਾ ਕੇਂਦਰ ਰਾਹੀਂ ਕਰਵਾ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ