Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੋਸ਼ਣ ਅਭਿਆਨ ਤਹਿਤ ਜਿ਼ਲ੍ਹਾ ਪੱਧਰੀ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ

ਅਮਰੀਕ ਸਿੰਘ | March 31, 2022 06:50 PM

ਫਿਰੋਜ਼ਪੁਰ :ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਗਿਰੀਸ਼ ਦਿਆਲਨ ਦੇ ਹੁਕਮਾਂ ਅਤੇ ਜ਼ਿਲ੍ਹਾ ਪੋ੍ਰਗਰਾਮ ਅਫਸਰ ਰਤਨਦੀਪ ਸੰਧੂ ਦੀ ਦੇਖ ਰੇਖ ਹੇਠ ਜਿਲ੍ਹਾ ਫਿਰੋਜਪੁਰ ਵਿੱਚ ਚੱਲ ਰਹੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਪਖਵਾੜਾ 2022 ਵਿੱਚ ਜਿ਼ਲ੍ਹਾ ਪੱਧਰੀ ਵਿਸ਼ੇਸ਼ ਯੋਗਾ ਕੈਂਪ ਅਯੋਜਿਤ ਕੀਤਾ ਗਿਆ।

ਜੀਵਨ ਕਲਾ ਯੋਗ ਸਮਿਤੀ ਦੇ ਪ੍ਰਧਾਨ ਡਾ. ਗੁਰਨਾਮ ਸਿੰਘ, ਸੈਕਟਰੀ ਸ੍ਰੀ ਰਕੇਸ਼ ਸ਼ਰਮਾ ਅਤੇ ਹੋਰ ਮੈਂਬਰ ਡਾ. ਅਮਰਿੰਦਰ ਸਿੰਘ, ਮੈਡਮ ਸ਼ਕਤੀ ਚੋਪੜਾ, ਸ੍ਰੀ ਅਸ਼ੋੋਕ ਕੁਮਾਰ ਅਤੇ ਭਾਰਤ ਭੂਸ਼ਣ ਵੱਲੋਂ ਆਂਗਣਵਾੜੀ ਵਰਕਰਾ, ਆਂਗਣਵਾੜੀ ਹੈਲਪਰਾ ਅਤੇ ਆਮ ਜਨਤਾ ਨੂੰ ਯੋਗ ਕਿਰਿਆਵਾ ਕਰਵਾਈਆਂ ਗਈਆ ਹਨ।ਉਹਨਾਂ ਦੁਆਰਾ ਦੱਸਿਆ ਗਿਆ ਕਿ ਅੱਜ ਦੇ ਮਸ਼ੀਨੀ ਯੁੱਗ ਵਿੱਚ ਯੋਗਾ ਦਾ ਮਹੱਤਵ ਬਹੁਤ ਹੀ ਵੱਧ ਗਿਆ ਹੈ।ਮਨੁੱਖ ਯੋਗ ਕਿਰਿਆਵਾਂ ਨੂੰ ਅਪਣਾ ਕੇ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਫਿੱਟ ਰੱਖ ਸਕਦਾ ਹੈ।ਸਾਰੇ ਹੀ ਬੜੇ ਉਤਸ਼ਾਹ ਨਾਲ ਗਤੀਵਿਧੀਆ ਕਰ ਰਹੇ ਸਨ।ਯੋਗ ਨੂੰ ਅਪਣਾ ਕੇ ਅਸੀ ਆਪਣੇ ਪੋਸ਼ਣ ਨੂੰ ਸਹੀ ਰੱਖ ਸਕਦੇ ਹਾਂ।ਇਹ ਸੈ਼ਸ਼ਨ ਸਭ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ।ਯੋਗਾ ਸ਼ੈਸ਼ਨ ਤੋਂ ਬਾਅਦ ਆਂਗਣਵਾੜੀ ਵਰਕਰਾ, ਹੈਲਪਰਾਂ ਅਤੇ ਹੋਰ ਮੌਜੂਦ ਜਨਤਾ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

ਇਸ ਮੌਕੇ ਆਂਚਲ, ਅਭੀਸ਼ੇਕ ਅਤੇ ਨਿਰਮਲਾ ਬਲਾਕ ਕੋਆਡੀਨੇਟਰ ਪੋਸ਼ਣ, ਦਫ਼ਤਰ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਫਿਰੋਜ਼ਪੁਰ ਤੋਂ ਸੁਪਰਵਾਇਜ਼ਰ ਵੀਨਾ ਰਾਣੀ, ਬਲਵੀਰ ਕੌਰ, ਰਮਨਦੀਪ ਕੌਰ, ਰੀਣਾ ਰਾਣੀ ਅਤੇ ਕੁਲਜਿੰਦਰ ਕੌਰ ਅਤੇ ਦਫ਼ਤਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਅਸ਼ੀਸ਼ ਕੁਮਾਰ, ਸਤਨਾਮ ਸਿੰਘ, ਬਲਜਿੰਦਰ ਕੌਰ ਅਤੇ ਸੀਮਾ ਰਾਣੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ