Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 8:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਤੌਰ ਤੇ ਪਾਬੰਦੀ

ਅਮਰੀਕ ਸਿੰਘ | March 31, 2022 06:51 PM

ਫਿਰੋਜ਼ਪੁਰ:ਜਿਲ੍ਹਾ ਮੈਜਿਸਟਰੇਟ ਫਿਰੋਜਪੁਰ ਗਿਰੀਸ਼ ਦਿਆਲਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 8:00 ਵਜੇ ਤੋਂ ਸਵੇਰੇ 8:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2022 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੰਢਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ। ਬਹੁਤ ਸਾਰੀਆਂ ਪੁਰਾਈਆਂ ਹੋ ਚੁੱਕੀਆਂ ਕੰਬਾਈਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈ ਸਥਿਤੀ ਕਾਰਨ ਹੁੰਦਾ ਹੈ। ਇਹ ਹੁਕਮ ਮਿਤੀ 31.05.2022 ਤੱਕ ਲਾਗੂ ਰਹੇਗਾ

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ