Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ-ਐਸ. ਪੀ ਮਨਵਿੰਦਰ ਬੀਰ ਸਿੰਘ

ਪੰਜਾਬ ਨਿਊਜ਼ ਐਕਸਪ੍ਰੈਸ | October 17, 2020 06:48 PM

ਨਵਾਂਸ਼ਹਿਰ: ਕਾਲੇ  ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਵੱਲੋਂ ਅਮਨ ਬਹਾਲੀ ਲਈ ਪਾਏ ਮਾਣਮੱਤੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਪੁਲਿਸ ਨੂੰ ਆਪਣੇ ਇਨਾਂ ਸ਼ਹੀਦਾਂ ਦੇ ਬਲੀਦਾਨ ’ਤੇ ਸਦਾ ਮਾਣ ਰਹੇਗਾ।

ਇਹ ਪ੍ਰਗਟਾਵਾ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਜ਼ਿਲਾ ਪੁਲਿਸ ਹੈੱਡਕੁਆਰਟਰ ਵਿਖੇ ਜ਼ਿਲਾ ਪੱਧਰ ’ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਦੌਰਾਨ ਉਨਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ ਅਤੇ ਇਸ ਸਰਮਾਏ ਨੂੰ ਹਮੇਸ਼ਾ ਸਹੇਜ ਕੇ ਰੱਖਿਆ ਜਾਵੇਗਾ। ਉਨਾਂ ਵਿਸ਼ਵਾਸ ਦਿਵਾਇਆ ਕਿ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ਹੀਦ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ 15 ਤੋਂ 21 ਅਕਤੂਬਰ ਤੱਕ ਸ਼ਹੀਦੀ ਦਿਵਸ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਇਨਾਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ 21 ਅਕਤੂਬਰ ਨੂੰ ਜ਼ਿਲਾ ਪੱਧਰੀ ਯਾਦਗਾਰੀ ਦਿਵਸ ਸਮਾਰੋਹ ਕਰਵਾਇਆ ਜਾਵੇਗਾ।
ਕੈਪਸ਼ਨ:
ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ